02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਦਿਆਰਥੀਆਂ ਨੂੰ ਪੁਲਿਸ ਸੇਵਾਵਾਂ ਸੰਬੰਧੀ ਜਾਗਰੂਕ ਕਰਵਾਇਆ

ਮਲੌਦ, 1 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੁਲਿਸ ਥਾਣਾ ਮਲੌਦ ਵਲੋਂ ਮਹਿਲਾ ਕਾਂਸਟੇਬਲ ਸਪਨਪ੍ਰੀਤ ਕੌਰ ਤੇ ਪ੍ਰਦੀਪ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੇਰ ਕਲਾਂ ਵਿਖੇ ਸਕੂਲ ਦੇ ਵਿਦਿਆਰਥੀਆਂ ਨੂੰ ਐਸ. ਐਸ.

Ad Position 21
No active advertisement
ਅਜੀਤ ਡੈਸਕ 02-10-2026
ਮਲੌਦ, 1 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੁਲਿਸ ਥਾਣਾ ਮਲੌਦ ਵਲੋਂ ਮਹਿਲਾ ਕਾਂਸਟੇਬਲ ਸਪਨਪ੍ਰੀਤ ਕੌਰ ਤੇ ਪ੍ਰਦੀਪ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੇਰ ਕਲਾਂ ਵਿਖੇ ਸਕੂਲ ਦੇ ਵਿਦਿਆਰਥੀਆਂ ਨੂੰ ਐਸ. ਐਸ. ਪੀ. ਖੰਨਾ ਡਾਕਟਰ ਦਰਪਣ ਆਹਲੂਵਾਲੀਆ ਦੀਆਂ ਹਦਾਇਤਾਂ ’ਤੇ ਭਵਿੱਖ ਦੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ। ਸੈਮੀਨਾਰ ਦੌਰਾਨ ਸ਼ਕਤੀ ਹੈਲਪ ਡੈਸਕ ਵਲੋਂ ਵੱਖ-ਵੱਖ ਜਾਗਰੂਕਤਾ ਸੈਮੀਨਾਰ ਮੌਕੇ ਜਿੱਥੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਬਾਲ-ਸ਼ੋਸ਼ਣ, ਚੰਗੇ ਪ੍ਰਭਾਵਾਂ ਤੇ ਮਾੜੇ ਪ੍ਰਭਾਵਾਂ, ਸਾਂਝ ਸੇਵਾਵਾਂ ਸਮੇਤ ਹੈਲਪਲਾਈਨ ਨੰਬਰ 112 ਤੇ 1098 ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਲੋੜ ਪੈਣ ’ਤੇ ਸਹੀ ਸਮੇਂ ਉੱਪਰ ਪੁਲਿਸ ਸੇਵਾਵਾਂ ਲਈਆਂ ਜਾ ਸਕਣ। ਇਸ ਮੌਕੇ ਸਕੂਲ ਇੰਚਾਰਜ ਮਨਦੀਪ ਕੌਰ ਸਮੇਤ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਵੱਖ-ਵੱਖ ਰੰਗਾਂ ਦੇ ਸੁਮੇਲ ਨਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੇਂਦਰ ਸਰਕਾਰ ਦਾ ਕਿਸਾਨੀ ਪ੍ਰਤੀ ਰਵੱਈਆ ਦਰਸਾ ਰਿਹਾ ਹੈ- ਕੋਟ ਪਨੈਚ
Ad Position 24