ਸਾਹਨੇਵਾਲ ਦੀ ਅਨਾਜ ਮੰਡੀ ’ਚ ਮੰਤਰੀ ਮੁੰਡੀਆਂ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਈ
ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ)-ਅੱਜ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਸਾਬਕਾ ਸੈਨਿਕਾਂ ਦੀ ਪਰਮਿੰਦਰ ਸਿੰਘ ਹਰਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਸੰਬੰਧੀ ਪਰਮਿੰਦਰ ਸਿੰਘ ਹਰਾ ਨੇ ਕਿਹਾ ਕਿ ਕਾਰਗਿਲ ਦੀ ਜੰਗ ਦੌਰਾਨ ਬਟਾਲੀਅਨ ਦੇ ਸ਼ਹੀਦ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਮਰਪਿਤ 4 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਕਾਰਗਿਲ ਦੀ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਕਾਰਗਿਲ ਦੀ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸਬੰਧੀ 4 ਨੂੰ ਕਰਵਾਇਆ ਜਾਵੇਗਾ ਸਮਾਗਮ-ਪਰਮਿੰਦਰ ਸਿੰਘ ਹਰਾ
03-10-2026