ਨੈਸ਼ਨਲ ਹਾਈਵੇ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਖੰਨਾ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਟਰੈਫਿਕ ਟੀਮ ਸਨਮਾਨਿਤ
ਬੀਜਾ, 3 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਪੁਲਿਸ ਚੌਂਕੀ ਕੋਟਾਂ ਦੇ ਸਾਹਮਣੇ ਪਿੰਡ ਮੰਡਿਆਲਾ ਕਲਾਂ ਦੇ ਹਾਈਵੇ ਦੇ ਪੁਲ ਉੱਪਰੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਸ ਮਾਮਲੇ ਸਬੰਧੀ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਦਾ ਸਾਨੂੰ ਫੋਨ ਆਇਆ ਸੀ ਕਿ ਨੈਸ਼ਨਲ ਹਾਈਵੇ ਦੇ ਕੋਲ ਚੌਂਕੀ ਕੋਟਾਂ ਦੇ ਸਾਹਮਣੇ ਨੈਸ਼ਨਲ ਹਾਈਵੇ ’ਤੇ ਬਣੇ ਪੁੱਲ ਤੇ ਫੁੱਟਪਾਥ ਉੱਪਰ ਕਿਸੇ ਵਿਅਕਤੀ ਦੀ ਲਾਸ਼ ਪਈ ਹੈ।
ਅਜੀਤ ਡੈਸਕ
04-10-2026