03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਏ. ਐਸ. ਕਾਲਜ ਫਾਰ ਵੂਮੈਨ, ਖੰਨਾ ਦੇ ਬੀ. ਏ. ਦੂਜੇ ਸਮੈਸਟਰ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਏ.

Ad Position 21
No active advertisement
ਅਜੀਤ ਡੈਸਕ 04-10-2026
ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਏ. ਦੂਜੇ ਸਮੈਸਟਰ ਦਾ ਨਤੀਜਾ 30/9/2026 ਨੂੰ ਘੋਸ਼ਿਤ ਕੀਤਾ ਗਿਆ ਹੈ। ਏ. ਐਸ. ਕਾਲਜ ਫਾਰ ਵੂਮੈਨ, ਖੰਨਾ ਦੀ ਕਲਪਨਾ ਮੱਟੂ ਨੇ 8.29 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਦਿਲਜੋਤ ਕੌਰ ਅਤੇ ਮਿਸ ਜ਼ੈਨਬ ਹੁਸੈਨ ਨੇ 8.13 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਮਿਸ ਪੂਜਾ ਨੇ 8.08 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਬੀ. ਏ. ਦੂਜੇ ਸਮੈਸਟਰ ਵਿੱਚ ਕਾਲਜ ਦਾ ਕੁੱਲ ਪਾਸ ਪ੍ਰਤੀਸ਼ਤ 100% ਰਿਹਾ।
Ad Position 22
No active advertisement
ਪਿਛਲੀ ਖ਼ਬਰ ਬੱਚੇ ਦੇ ਤੰਦਰੁਸਤ ਹੋਣ ਤੇ ਮਾਤਾ-ਪਿਤਾ ਨੇ ਖੰਨਾ ਮਲਟੀਸਪੈਸ਼ਲਿਟੀ ਹਸਪਤਾਲ ਦੀ ਡਾਕਟਰੀ ਟੀਮ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨਾਂ ਦੇੇ ਕੁਲਵਿੰਦਰ ਸਿੰਘ ਬਣੇ ਪ੍ਰਧਾਨ
Ad Position 24