03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਪਵਾਤ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਆਰੰਭੀ ਸੰਪਰਕ ਮੁਹਿੰਮ ਨੂੰ ਮਿਲਿਆ ਭਰਵਾਂ ਸਹਿਯੋਗ

ਮਾਛੀਵਾੜਾ ਸਾਹਿਬ, 3 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮਜ਼ਬੂਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਪਿੰਡ-ਪਿੰਡ ਸ਼ੁਰੂ ਕੀਤੀ ਮੁਹਿੰਮ ਨੂੰ ਵਿਧਾਨ ਸਭਾ ਹਲਕਾ ਸਮਰਾਲਾ ਵਿਖੇ ਭਰਪੂਰ ਸਮਰਥਨ ਮਿਲ ਰਿਹਾ ਹੈ। ਅੱਜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਪਰਮਜੀਤ ਸਿੰਘ ਢਿੱਲੋਂ ਦੀ ਧਰਮ ਪਤਨੀ ਸੁਖਪ੍ਰੀਤ ਕੌਰ ਢਿੱਲੋਂ ਵਲੋਂ ਪਿੰਡ ਪਵਾਤ ਵਿਖੇ ਇਸ ਮੁਹਿੰਮ ਤਹਿਤ ਔਰਤਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ।

Ad Position 21
No active advertisement
ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਗੱਲਬਾਤ ਕਰਦੇ ਹੋਏ। ਤਸਵੀਰ ਗਿੱਲ 04-10-2026
ਮਾਛੀਵਾੜਾ ਸਾਹਿਬ, 3 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮਜ਼ਬੂਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਪਿੰਡ-ਪਿੰਡ ਸ਼ੁਰੂ ਕੀਤੀ ਮੁਹਿੰਮ ਨੂੰ ਵਿਧਾਨ ਸਭਾ ਹਲਕਾ ਸਮਰਾਲਾ ਵਿਖੇ ਭਰਪੂਰ ਸਮਰਥਨ ਮਿਲ ਰਿਹਾ ਹੈ। ਅੱਜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਪਰਮਜੀਤ ਸਿੰਘ ਢਿੱਲੋਂ ਦੀ ਧਰਮ ਪਤਨੀ ਸੁਖਪ੍ਰੀਤ ਕੌਰ ਢਿੱਲੋਂ ਵਲੋਂ ਪਿੰਡ ਪਵਾਤ ਵਿਖੇ ਇਸ ਮੁਹਿੰਮ ਤਹਿਤ ਔਰਤਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਕੌਰ ਪਵਾਤ, ਅਕਾਲੀ ਦਲ ਇਸਤਰੀ ਦੀ ਹਲਕਾ ਪ੍ਰਧਾਨ ਪਰਮਜੀਤ ਕੌਰ ਕੰਗ ਅਤੇ ਸ਼ਹਿਰੀ ਪ੍ਰਧਾਨ ਪ੍ਰਕਾਸ਼ ਕੌਰ, ਜਸਵੀਰ ਕੌਰ, ਬਲਜਿੰਦਰ ਕੌਰ, ਗੁਰਵਿੰਦਰ ਕੌਰ, ਨੀਲਮ ਸ਼ਰਮਾ, ਕੁਲਵਿੰਦਰ ਕੌਰ, ਜਗਦੀਪ ਕੌਰ ਪੰਚ, ਅਮਰਜੀਤ ਕੌਰ, ਭਜਨ ਕੌਰ, ਕਮਲਜੀਤ ਕੌਰ, ਜਸਵੰਤ ਕੌਰ, ਰਵਿੰਦਰ ਕੌਰ, ਸੁਰਜੀਤ ਕੌਰ, ਮਨਜੀਤ ਕੌਰ ਆਦਿ ਤੋਂ ਇਲਾਵਾ ਪਿੰਡ ਦੀਆਂ ਹੋਰ ਔਰਤਾਂ ਵੀ ਹਾਜ਼ਰ ਸਨ। ਬੀਬੀ ਸੁਖਪ੍ਰੀਤ ਕੌਰ ਢਿੱਲੋਂ ਨੇ ਕਿਹਾ ਕਿ ਹਲਕਾ ਸਮਰਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ ਅਤੇ ਮੀਟਿੰਗਾਂ ਦੌਰਾਨ ਔਰਤਾਂ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਤਪਰ ਦਿਖਾਈ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਧੋਖਾ 2 022 ਦੀਆਂ ਚੋਣਾਂ ‘ਚ ਸਰਕਾਰ ਨੇ ਕੀਤਾ ਉਸ ਤੋਂ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ। ਇਸ ਪਾਰਟੀ ਨੂੰ ਪਿਛਲੇ ਪੰਜ ਸਾਲਾਂ ਵਿਚ ਪੂਰੀ ਤਰ੍ਹਾਂ ਕੰਗਾਲ ਕਰ ਕੇ ਰੱਖ ਦਿੱਤਾ ਹੈ, ਜਿਸ ਨੂੰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਸੰਭਾਲ ਸਕਦਾ ਹੈ
Ad Position 22
No active advertisement
ਪਿਛਲੀ ਖ਼ਬਰ ਅੱਜ 11ਵੀਂ ਬਰਸੀ ’ਤੇ ਵਿਸ਼ੇਸ਼:- ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਅਗਲੀ ਖ਼ਬਰ ਬੱਚੇ ਦੇ ਤੰਦਰੁਸਤ ਹੋਣ ਤੇ ਮਾਤਾ-ਪਿਤਾ ਨੇ ਖੰਨਾ ਮਲਟੀਸਪੈਸ਼ਲਿਟੀ ਹਸਪਤਾਲ ਦੀ ਡਾਕਟਰੀ ਟੀਮ ਦਾ ਕੀਤਾ ਧੰਨਵਾਦ
Ad Position 24