04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਲਾਕ ਪੱਧਰੀ ਖੇਡਾਂ ਵਿਚ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਜਿੱਤੇ 22 ਮੈਡਲ

ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਵਿੱਚ ਭਗਤ ਪੂਰਨ ਸਿੰਘ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵੱਖ-ਵੱਖ ਖੇਡ ਮੁਕਾਬਲਿਆਂ ਜਿਵੇਂ ਰੇਸ, ਸ਼ਾਟਪੁੱਟ, ਕਬੱਡੀ, ਰੱਸਾਕੱਸੀ ਆਦਿ ਵਿੱਚ ਵਿਦਿਆਰਥੀਆਂ ਨੇ ਪਹਿਲੇ ਅਤੇ ਦੂਜੇ ਸਥਾਨ ਹਾਸਲ ਕਰਦਿਆਂ ਕੁੱਲ 22 ਮੈਡਲ ਆਪਣੇ ਨਾਮ ਕੀਤੇ।

Ad Position 21
No active advertisement
ਅਜੀਤ ਡੈਸਕ 05-10-2026
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਵਿੱਚ ਭਗਤ ਪੂਰਨ ਸਿੰਘ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵੱਖ-ਵੱਖ ਖੇਡ ਮੁਕਾਬਲਿਆਂ ਜਿਵੇਂ ਰੇਸ, ਸ਼ਾਟਪੁੱਟ, ਕਬੱਡੀ, ਰੱਸਾਕੱਸੀ ਆਦਿ ਵਿੱਚ ਵਿਦਿਆਰਥੀਆਂ ਨੇ ਪਹਿਲੇ ਅਤੇ ਦੂਜੇ ਸਥਾਨ ਹਾਸਲ ਕਰਦਿਆਂ ਕੁੱਲ 22 ਮੈਡਲ ਆਪਣੇ ਨਾਮ ਕੀਤੇ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਵੀ ਜੇਤੂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਹਾਰਦਿਕ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਵਲੋਂ ਪਿੰਡ ਜਲਾਲਦੀਵਾਲ ’ਚ ਲਗਾਏ ਗਏ ਮਿੰਨੀ ਜੰਗਲ ਦੇ ਵਿਸਥਾਰ ’ਚ ਵੱਡਾ ਯੋਗਦਾਨ ਅਗਲੀ ਖ਼ਬਰ ਝੋਨੇ ਦੇ ਨਵੇਂ ਸੀਜ਼ਨ ਦੀ ਸ਼ੁਰੂਆਤ, ਪਰ ਸ਼ੈਲਰਾਂ ਵਿਚ ਪਿਛਲਾ ਝੋਨਾ ਅਜੇ ਵੀ ਬਕਾਇਆ ਖੇਤੀ ਲਾਗਤਾਂ ’ਚ ਭਾਰੀ ਵਾਧੇ ਦੇ ਬਾਵਜ...
Ad Position 24