07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਾਂਗਰਸ ਪਾਰਟੀ ਵਲੋਂ ਪ੍ਰਧਾਨ ਬਦਲੀ ਕਰਨਾ ਪਾਰਟੀ ਦੀ ਘਬਰਾਹਟ ਦਾ ਸਪੱਸ਼ਟ ਸੰਕੇਤ- ਕਾਕਾ ਗਰੇਵਾਲ ਬੀਜਾ

ਬੀਜਾ, 6 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਕਾਂਗਰਸ ਪਾਰਟੀ ਵਲੋਂ ਪਾਰਟੀ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਨੂੰ ਨਜਰ- ਅੰਦਾਜ਼ ਕਰਕੇ ਚੋਣਾਂ ਦੇ ਐਨ ਮੌਕੇ ਤੇ ਨਵਾਂ ਪ੍ਰਧਾਨ ਥਾਪਣਾ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਬਚਾ ਨਹੀਂ ਸਕਦਾ ਸਗੋਂ ਪਾਰਟੀ ਲਈ ਨੁਕਸਾਨ ਦਾਇਕ ਸਾਬਤ ਹੋਵੇਗਾ ਅਤੇ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜਨੀਤੀ ਵਿਗਿਆਨ ਚ ਮਾਸਟਰ ਡਿਗਰੀ ਹੋਲਡਰ ਕਾਕਾ ਸਤਵਿੰਦਰ ਸਿੰਘ ਗਰੇਵਾਲ ਬੀਜਾ ਨੇ ਕਰਦੇ ਹੋਏ ਆਖਿਆ ਕਿ ਜੰਗ ਦੇ ਮੈਦਾਨ ’ਚ ਘੋੜੇ ਨਹੀਂ ਬਦਲੇ ਜਾਂਦੇ।

Ad Position 21
No active advertisement
ਅਜੀਤ ਡੈਸਕ 07-10-2026
ਬੀਜਾ, 6 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਕਾਂਗਰਸ ਪਾਰਟੀ ਵਲੋਂ ਪਾਰਟੀ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਨੂੰ ਨਜਰ- ਅੰਦਾਜ਼ ਕਰਕੇ ਚੋਣਾਂ ਦੇ ਐਨ ਮੌਕੇ ਤੇ ਨਵਾਂ ਪ੍ਰਧਾਨ ਥਾਪਣਾ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਬਚਾ ਨਹੀਂ ਸਕਦਾ ਸਗੋਂ ਪਾਰਟੀ ਲਈ ਨੁਕਸਾਨ ਦਾਇਕ ਸਾਬਤ ਹੋਵੇਗਾ ਅਤੇ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜਨੀਤੀ ਵਿਗਿਆਨ ਚ ਮਾਸਟਰ ਡਿਗਰੀ ਹੋਲਡਰ ਕਾਕਾ ਸਤਵਿੰਦਰ ਸਿੰਘ ਗਰੇਵਾਲ ਬੀਜਾ ਨੇ ਕਰਦੇ ਹੋਏ ਆਖਿਆ ਕਿ ਜੰਗ ਦੇ ਮੈਦਾਨ ’ਚ ਘੋੜੇ ਨਹੀਂ ਬਦਲੇ ਜਾਂਦੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਕੇ ਸੂਬੇ ਦੇ ਲੋਕਾਂ ਦਾ ਮਨ ਜਿੱਤ ਲਿਆ ਹੈ। ਇਸ ਮੌਕੇ ਸਰਪੰਚ ਜਸਵੀਰ ਕੌਰ ਦੇ ਪਤੀ ਅਵਤਾਰ ਸਿੰਘ ਰਿੰਕੂ ਬੀਜਾ, ਸੁਰਜੀਤ ਸਿੰਘ ਸਰਪੰਚ ਮਹਿੰਦੀਪੁਰ, ਕਰਮਜੀਤ ਸਿੰਘ ਰਾਜਾ ਕੋਟ, ਨਰਾਤਾ ਸਿੰਘ ਬੰਬ, ਪਰਮਜੀਤ ਸਿੰਘ ਪੰਮਾ ਆਦਿ ਦੇ ਨਾਮ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਸੋਹਣ ਸਿੰਘ ਢੋਲਣਵਾਲ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸਪੋਕਸਪਰਸਨ ਨਿਯੁਕਤ ਅਗਲੀ ਖ਼ਬਰ ਪਿੰਡ ਸਿਆੜ੍ਹ ਵਿਖੇ ਕਲਸ ਗੋਤ ਦੇ ਵੱਡੇ - ਵਡੇਰਿਆਂ ਦੇ ਅਸਥਾਨ ਤੇ ਮਹੱਤਵਪੂਰਨ ਮੀਟਿੰਗ 11 ਨੂੰ
Ad Position 24