09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਸਿਆੜ ਵਿਖੇ ‘ਮੈਗਾ ਮਾਪੇ ਅਧਿਆਪਕ ਮਿਲਣੀ’ ਪ੍ਰੋਗਰਾਮ ਕਰਵਾਇਆ

ਰਾੜਾ ਸਾਹਿਬ, 9 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ ਸਿਆੜ੍ਹ ਵਿਖੇ ਸਕੂਲ ਇੰਚਾਰਜ ਦਰਸ਼ਨ ਸਿੰਘ ਬਿਲਾਸਪੁਰ ਦੀ ਦੇਖ-ਰੇਖ ਹੇਠ ਮੈਗਾ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਹਿੱਸਾ ਲਿਆ ਅਤੇ ਆਪਣੇ ਬੱਚਿਆਂ ਦੀ ਪੜਾਈ ਅਤੇ ਉਨ੍ਹਾਂ ਦੀ ਸਕੂਲ ਵਿਚ ਗਤੀਵਿਧੀਆਂ ਬਾਰੇ ਅਧਿਆਪਕਾ ਨਾਲ ਵਿਚਾਰ-ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 10-10-2026
ਰਾੜਾ ਸਾਹਿਬ, 9 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ ਸਿਆੜ੍ਹ ਵਿਖੇ ਸਕੂਲ ਇੰਚਾਰਜ ਦਰਸ਼ਨ ਸਿੰਘ ਬਿਲਾਸਪੁਰ ਦੀ ਦੇਖ-ਰੇਖ ਹੇਠ ਮੈਗਾ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਹਿੱਸਾ ਲਿਆ ਅਤੇ ਆਪਣੇ ਬੱਚਿਆਂ ਦੀ ਪੜਾਈ ਅਤੇ ਉਨ੍ਹਾਂ ਦੀ ਸਕੂਲ ਵਿਚ ਗਤੀਵਿਧੀਆਂ ਬਾਰੇ ਅਧਿਆਪਕਾ ਨਾਲ ਵਿਚਾਰ-ਚਰਚਾ ਕੀਤੀ। ਇਸ ਸਕੂਲ ਵਿਖੇ ਪਹੁੰਚਣ ’ਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਕੂਲ ਇੰਚਾਰਜ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਇੰਚਾਰਜ ਦਰਸ਼ਨ ਸਿੰਘ ਬਿਲਾਸਪੁਰ ਨੇ ਪੰਜਾਬ ਸਰਕਾਰ ਵਲੋਂ ਭੇਜੇ ਪ੍ਰਸੰਸਾ ਪੱਤਰ ਚੰਗੀ ਕਾਰਗੁਜ਼ਾਰੀ ਵਾਲੇ ਸਕੂਲ ਕਮੇਟੀ ਮੈਂਬਰਾਂ ਨੂੰ ਦਿੱਤੇ ਗਏ। ਇਸ ਮੌਕੇ ਸਮੂਹ ਸਕੂਲ ਅਧਿਆਪਕ, ਸਕੂਲ ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਡੋਰ ਟੂ ਡੋਰ ਮੁਹਿੰਮ ਯਾਦੂ ਨੇ ਪਿੰਡ ਭਾਦਲਾ ਨੀਚਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਅਗਲੀ ਖ਼ਬਰ ਡੀ. ਟੀ. ਐੱਫ. ਯੂਨੀਅਨ ਵਲੋਂ ਸੰਗਰੂਰ ਮਹਾਂ ਰੈਲੀ ਲਈ ਸਕੂਲਾਂ ਦਾ ਦੌਰਾ
Ad Position 24