11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੌਂਸਲਰ ਸੁਰਿੰਦਰ ਛਿੰਦੀ ਅਤੇ ਚੇਤਨ ਕੁਮਾਰ ਨੇ ਚੌਥੀ ਰਾਤ ਦਾ ਕੀਤਾ ਉਦਘਾਟਨ

ਮਾਛੀਵਾੜਾ ਸਾਹਿਬ, 11 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਬਾਲ ਰਾਮਲੀਲਾ ਕਮੇਟੀ ਵਲੋਂ ਇੰਦਰਾ ਕਾਲੋਨੀ ਵਿਖੇ ਕਰਵਾਈ ਜਾ ਰਹੀ ਰਾਮ ਲੀਲਾ ਦਾ ਮੰਚਨ ਚੌਥੀ ਰਾਤ ਜਾਰੀ ਰਿਹਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕੌਂਸਲਰ ਸੁਰਿੰਦਰ ਕੁਮਾਰ ਛਿੰਦੀ ਅਤੇ ਜਨਰਲ ਸਕੱਤਰ ਕਾਂਗਰਸ ਚੇਤਨ ਕੁਮਾਰ ਨੇ ਸ਼ਮੂਲੀਅਤ ਕਰ ਬਾਲ ਕਲਾਕਾਰਾਂ ਦੀ ਹੌਸਲਾ ਅਫ਼ਜਾਈ ਕੀਤੀ।

Ad Position 21
No active advertisement
ਅਜੀਤ ਡੈਸਕ 12-10-2026
ਮਾਛੀਵਾੜਾ ਸਾਹਿਬ, 11 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਬਾਲ ਰਾਮਲੀਲਾ ਕਮੇਟੀ ਵਲੋਂ ਇੰਦਰਾ ਕਾਲੋਨੀ ਵਿਖੇ ਕਰਵਾਈ ਜਾ ਰਹੀ ਰਾਮ ਲੀਲਾ ਦਾ ਮੰਚਨ ਚੌਥੀ ਰਾਤ ਜਾਰੀ ਰਿਹਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕੌਂਸਲਰ ਸੁਰਿੰਦਰ ਕੁਮਾਰ ਛਿੰਦੀ ਅਤੇ ਜਨਰਲ ਸਕੱਤਰ ਕਾਂਗਰਸ ਚੇਤਨ ਕੁਮਾਰ ਨੇ ਸ਼ਮੂਲੀਅਤ ਕਰ ਬਾਲ ਕਲਾਕਾਰਾਂ ਦੀ ਹੌਸਲਾ ਅਫ਼ਜਾਈ ਕੀਤੀ। ਰਾਮਲੀਲਾ ਮੰਚਨ ਦੀ ਚੌਥੀ ਰਾਤ ਸ਼੍ਰੀ ਰਾਮ ਅਤੇ ਮਾਤਾ ਸੀਤਾ ਦੇ ਵਿਆਹ ਦੇ ਦ੍ਰਿਸ਼ ਦਿਖਾਏ ਗਏ। ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਕੌਂਸਲਰ ਪਰਮਜੀਤ ਪੰਮੀ, ਅਮਰਜੀਤ ਸਿੰਘ, ਪ੍ਰਧਾਨ ਸਤਪਾਲ, ਜਗਮੋਹਣ ਸਿੰਘ ਮਹਿਰਾ, ਬਲਵਿੰਦਰ ਜੱਸਲ , ਗਗਨ ਮਹਿਰਾ, ਬੌਬੀ ਮਹਿਰਾ, ਸਤਨਾਮ ਮਾਨ, ਚਰਨਜੀਤ ਸਿੰਘ ਚੰਨੀ, ਬਲਜੀਤ ਸਿੰਘ, ਦੀਨਾ ਮਾਛੀਵਾੜਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਲਿਤ ਮਜ਼ਦੂਰ ਚਿੰਤਕ ਭੰਵਰ ਮੇਘਵੰਸ਼ੀ ਨੇ ਤਰਸੇਮ ਬਾਹੀਆ ਸਾਲਾਨਾ ਯਾਦਗਾਰੀ ਭਾਸ਼ਨ ਦਿੱਤਾ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ 28ਵੀਂ ਯੁਵਾ ਸੰਸਦ ਦਾ ਸਫਲ ਆਯੋਜਨ
Ad Position 24