12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੀ. ਐੱਚ. ਸੀ. ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 11 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸੀ. ਐੱਚ.

Ad Position 21
No active advertisement
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਐੈੱਸ. ਐੱਮ. ਓ. ਮਾਛੀਵਾੜਾ। ਤਸਵੀਰ : ਰਾਜਦੀਪ ਅਲਬੇਲਾ 12-10-2026
ਮਾਛੀਵਾੜਾ ਸਾਹਿਬ, 11 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸੀ. ਐੱਚ. ਸੀ. ਮਾਛੀਵਾੜਾ ਸਾਹਿਬ ਅਤੇ ਅਧੀਨ ਆਉਂਦੇ ਸਿਹਤ ਕੇਂਦਰਾਂ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਐੱਸ. ਐੱਮ. ਓ. ਡਾ. ਲਖਵਿੰਦਰ ਸਿੰਘ ਨੇ ਕਿਹਾ ਕਿ ਸਰੀਰਕ ਸਿਹਤ ਵਾਂਗ ਮਾਨਸਿਕ ਸਿਹਤ ਦਾ ਖਿਆਲ ਰੱਖਣਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਮਾਨਸਿਕ ਤੰਦਰੁਸਤੀ ਵੀ ਬਣੇ ਰਹੇ। ਉਨ੍ਹਾਂ ਕਿਹਾ ਕਿ ਮਾਨਸਿਕ ਸਿਹਤ ਸਬੰਧੀ ਕੋਈ ਵੀ ਸਮੱਸਿਆ ਹੋਣ ਤੇ ਡਾਕਟਰੀ ਇਲਾਜ ਹੀ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਪਰਦੀਪ ਸਿੰਘ ਬਲਾਕ ਐਜੂਕੇਟਰ, ਡਾ. ਰਸ਼ਪਾਲ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਕਮਲਜੀਤ ਕੌਰ, ਹਰਪ੍ਰੀਤ ਕੌਰ, ਸਿਮਰਨਦੀਪ ਕੌਰ, ਸੰਦੀਪ ਕੌਰ, ਸੇਵਾ ਸਿੰਘ, ਅਮਿਤ ਕੁਮਾਰ, ਲਖਬੀਰ ਸਿੰਘ, ਬਲਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਦੀ ਮੀਟਿੰਗ ਦੌਰਾਨ ’ਚ ਸ਼ਹਿਰ ਦੀਆਂ ਟਰੈਫ਼ਿਕ ਸਮੱਸਿਆਵਾਂ ’ਤੇ ਕੀਤੀ ਚਰਚਾ ਅਗਲੀ ਖ਼ਬਰ ਹਲਕਾ ਸਾਹਨੇਵਾਲ ਤੋਂ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਵੱਡਾ ਜਥਾ ਅਹੁਦਾ ਸੰਭਾਲ ਸਮਾਗਮ ਲਈ ਰਵਾਨਾ
Ad Position 24