12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਿਸਾਨ ਆਗੂ ਹਰਦੀਪ ਗਿਆਸਪੁਰਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਮਾਛੀਵਾੜਾ ਸਾਹਿਬ, 12 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਸਵ. ਸੁਰਿੰਦਰ ਕੌਰ ਦਾ ਦਿਹਾਂਤ ਹੋ ਗਿਆ।

Ad Position 21
No active advertisement
ਅਜੀਤ ਡੈਸਕ 13-10-2026
ਮਾਛੀਵਾੜਾ ਸਾਹਿਬ, 12 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਸਵ. ਸੁਰਿੰਦਰ ਕੌਰ ਦਾ ਦਿਹਾਂਤ ਹੋ ਗਿਆ। ਸਵ. ਮਾਤਾ ਸੁਰਿੰਦਰ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 15 ਅਕਤੂਬਰ ਨੂੰ ਪਿੰਡ ਮੁਸ਼ਕਾਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕਿਰਪਾਲ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਤੇ ਮਨੋਰੰਜਕ ਟੂਰ ਅਗਲੀ ਖ਼ਬਰ ਖੰਨਾ ’ਚ ਦੁਸਹਿਰਾ ਮਹਾਂਉਤਸਵ ਦੀਆਂ ਤਿਆਰੀਆਂ ਬਾਰੇ ਮੀਟਿੰਗ
Ad Position 24