ਬੰਦ ਦੇ ਸੱਦੇ ਨੂੰ ਪਾਇਲ ਵਿਚ ਮਿਲਿਆ ਭਰਵਾਂ ਹੁੰਗਾਰਾ
ਪਾਇਲ, (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਵਿਚ ਬੰਦ ਦੇ ਦਿੱਤੇ ਸੱਦੇ ਨੂੰ ਪਾਇਲ ਵਿਚ ਭਰਵਾਂ ਹੁੰਗਾਰਾ ਮਿਲਿਆ। ਅੱਜ ਸਵੇਰ ਤੋਂ ਹੀ ਸ਼ਹਿਰ ਦੀਆਂ ਦੁਕਾਨਾਂ ਉਸ ਬੰਦ ਦੇ ਦਿੱਤੇ ਸੱਦੇ ’ਤੇ ਸ਼ਾਮ ਤੱਕ ਦੁਕਾਨਦਾਰਾਂ ਵਲੋਂ ਬੰਦ ਰੱਖੀਆਂ ਗਈਆਂ।
ਪਾਇਲ, (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਵਿਚ ਬੰਦ ਦੇ ਦਿੱਤੇ ਸੱਦੇ ਨੂੰ ਪਾਇਲ ਵਿਚ ਭਰਵਾਂ ਹੁੰਗਾਰਾ ਮਿਲਿਆ। ਅੱਜ ਸਵੇਰ ਤੋਂ ਹੀ ਸ਼ਹਿਰ ਦੀਆਂ ਦੁਕਾਨਾਂ ਉਸ ਬੰਦ ਦੇ ਦਿੱਤੇ ਸੱਦੇ ’ਤੇ ਸ਼ਾਮ ਤੱਕ ਦੁਕਾਨਦਾਰਾਂ ਵਲੋਂ ਬੰਦ ਰੱਖੀਆਂ ਗਈਆਂ। ਇਸ ਬੰਦ ਦੌਰਾਨ ਸ਼ਹਿਰ ਅੰਦਰ ਵੱਖ-ਵੱਖ ਪਾਰਟੀਆਂ ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਨੇ ਆਪਣਾ ਰੋਸ ਜਾਹਿਰ ਕਰਦਿਆਂ ਕਈ ਘੰਟੇ ਮੈਲ ਕਦੋਂ ਚੌਕ ਵਿਖੇ ਧਰਨਾ ਲਗਾਇਆ। ਧਰਨੇ ਵਿਚ ਵੱਖ-ਵੱਖ ਫੈਲਾਰਿਆਂ ਨੇ ਪੰਜਾਬ ਵਿਚ ਚੱਲ ਰਹੇ ਨਸ਼ੇ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਨੂੰ ਨਸ਼ੇ ਵਿਰੁੱਧ ਇਕਮੁੱਠ ਹੋਣਾ ਸਮੇਂ ਦੀ ਮੁੱਖ ਲੋੜ ਹੈ।