17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਕਲ ਜਾਤੀਵਾਲ ਅਧੀਨ ਪੈਂਦੇ ਪਿੰਡ ਝੜੌਦੀ ਅਤੇ ਪੰਜਗਰਾਈਆਂ ਵਿਖੇ ਅਕਾਲੀ ਦਲ ਨੂੰ ਮਿਲਿਆ ਭਰਵਾਂ ਹੁੰਗਾਰਾ

ਸਿੰਘ ਝੋਟਾ ਦੇ ਕੀਤੇ ਸ਼ਰੇਆਮ ਕਤਲ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਹਾਲਾਤ ਅੱਜ ਕੀ ਹਨ, ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ। ਸੂਬੇ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣ ਲਈ ਤਤਪਰ ਹਨ।

Ad Position 21
No active advertisement
ਅਜੀਤ ਡੈਸਕ 17-10-2026
ਸਿੰਘ ਝੋਟਾ ਦੇ ਕੀਤੇ ਸ਼ਰੇਆਮ ਕਤਲ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਹਾਲਾਤ ਅੱਜ ਕੀ ਹਨ, ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ। ਸੂਬੇ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣ ਲਈ ਤਤਪਰ ਹਨ। ਮੀਟਿੰਗ ’ਚ ਹਲਕਾ ਸਮਰਾਲਾ ਤੋਂ ਇਸਤਰੀ ਅਕਾਲੀ ਦੀ ਪ੍ਰਧਾਨ ਪਰਮਜੀਤ ਕੌਰ ਕੰਗ ਅਤੇ ਸ਼ਹਿਰੀ ਅਕਾਲੀ ਦਲ ਦੀ ਪ੍ਰਧਾਨ ਪ੍ਰਕਾਸ਼ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਮਰਿੰਦਰ ਕੌਰ ਮੱਲਮਾਜਰਾ, ਹਰਸ਼ਰਨ ਕੌਰ ਕੋਟਾਲਾ, ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਚਰਨਜੀਤ ਸਿੰਘ ਲੱਖੋਵਾਲ, ਹਰਮੀਤ ਕੌਰ ਸਾਬਕਾ ਸਰਪੰਚ, ਗੁਰਬਖ਼ਸ਼ ਕੌਰ ਬਲ, ਮਨਜੀਤ ਕੌਰ ਪੰਚ, ਜਸਵੀਰ ਕੌਰ, ਬਲਜੀਤ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਜਸਵੀਰ ਕੌਰ, ਸੁਰਿੰਦਰ ਕੌਰ, ਸਰਬਜੀਤ ਕੌਰ, ਬਲਵਿੰਦਰ ਕੌਰ, ਹਰਪਿੰਦਰ ਸਿੰਘ ਬੱਲ, ਜਗਦੀਸ਼ ਸਿੰਘ, ਸਤਪਾਲ ਸਿੰਘ ਆਦਿ ਤੋਂ ਇਲਾਵਾ ਪਿੰਡ ਦੀਆਂ ਹੋਰ ਮਹਿਲਾਵਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਜਗਦੀਪ ਸਿੰਘ ਨੂੰ ਸਦਮਾ, ਮਾਮਾ ਸਵਰਗਵਾਸ ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24