ਕਰਾਟੇ ਮੁਕਾਬਲਿਆਂ ’ਚ ਸ਼ਾਨਪ੍ਰੀਤ ਕੌਰ ਅਤੇ ਸ਼ਿਵਾਂਸ਼ ਸੱਗੜ ਆਪਣੇ ਜਿੱਤੇ ਤਗਮੇ ਦਿਖਾਉਣ ਸਮੇਂ। ਪੈਨਸ਼ਨਰਾਂ ਵਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ
ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰ ਅੇੈਸੋਸੀਏਸ਼ਨ ਰਜਿ. ਨੰਬਰ 56 ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਖੰਨਾ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ।
ਅਕਾਲੀ ਦਲ ਦੇ ਆਗੂ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਕਤਲ ਦੀ ਨਿਖੇਧੀ ਕਰਨ ਸਮੇਂ। ਤਸਵੀਰ ਰਾਜਿੰਦਰ ਸਿੰਘ
17-10-2026