ਸਾਹਿਤ ਸਭਾ ਵਲੋਂ ਸਨਮਾਨ ਸਮਾਗਮ
ਮਾਛੀਵਾੜਾ ਸਾਹਿਬ, 21 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-‘ਮਿੱਤਰ ਪਿਆਰੇ ਨੂੰ.... ਸੁਖਜੀਤ ਯਾਦਗਾਰੀ ਸ਼ਬਦ ਲਾਇਬ੍ਰੇਰੀ ਵਿਖੇ ਸਾਹਿਤ ਸਭਾ ਸਮਰਾਲਾ ਵਲੋਂ ਇਲਾਕੇ ਦੇ ਹੋਰ ਸਾਹਿੱਤਿਕ ਹਸਤੀਆਂ ਦੇ ਸਹਿਯੋਗ ਨਾਲ ਧੰਨਵਾਦੀ ਸਨਮਾਨ ਸਮਾਰੋਹ ਕਰਵਾਇਆ ਗਿਆ।
ਸਨਮਾਨ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸਾਹਿਤਕਾਰ। ਤਸਵੀਰ : ਰਾਜਦੀਪ ਅਲਬੇਲਾ
22-10-2026