23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦੇਸੀ ਸ਼ਰਾਬ ਸਮੇਤ ਔਰਤ ਕਾਬੂ , ਮਾਮਲਾ ਦਰਜ

ਕੁਹਾੜਾ, 23 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਦੇਸੀ ਸ਼ਰਾਬ ਸਮੇਤ ਇੱਕ ਔਰਤ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਰਾਣੀ ਪਤਨੀ ਬਲਕਾਰ ਸਿੰਘ ਵਾਸੀ ਪਿੰਡ ਚੌਂਤਾ ਥਾਣਾ ਕੂੰਮਕਲਾਂ ਵਜੋਂ ਹੋਈ। ਹੌਲਦਾਰ ਜਗਤਾਰ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਗੁਪਤ ਸੂਚਨਾ ਮਿਲੀ ਕਿ ਉਕਤ ਔਰਤ ਜੋ ਸ਼ਰਾਬ ਵੇਚਣ ਦਾ ਨਜਾਇਜ਼ ਧੰਦਾ ਕਰਦੀ ਹੈ, ਜਿਸ ’ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਪਿੰਡ ਮਿਆਣੀ ਅੱਡਾ ਪਾਸ ਖੜੀ ਨੂੰ ਕਾਬੂ ਕਰ ਕੇ ਉਕਤ ਪਾਸੋਂ ਦੇਸੀ ਸ਼ਰਾਬ 6 ਲੀਟਰ 570 ਐੱਮ.

Ad Position 21
No active advertisement
ਅਜੀਤ ਡੈਸਕ 24-10-2026
ਕੁਹਾੜਾ, 23 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਦੇਸੀ ਸ਼ਰਾਬ ਸਮੇਤ ਇੱਕ ਔਰਤ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਰਾਣੀ ਪਤਨੀ ਬਲਕਾਰ ਸਿੰਘ ਵਾਸੀ ਪਿੰਡ ਚੌਂਤਾ ਥਾਣਾ ਕੂੰਮਕਲਾਂ ਵਜੋਂ ਹੋਈ। ਹੌਲਦਾਰ ਜਗਤਾਰ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਗੁਪਤ ਸੂਚਨਾ ਮਿਲੀ ਕਿ ਉਕਤ ਔਰਤ ਜੋ ਸ਼ਰਾਬ ਵੇਚਣ ਦਾ ਨਜਾਇਜ਼ ਧੰਦਾ ਕਰਦੀ ਹੈ, ਜਿਸ ’ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਪਿੰਡ ਮਿਆਣੀ ਅੱਡਾ ਪਾਸ ਖੜੀ ਨੂੰ ਕਾਬੂ ਕਰ ਕੇ ਉਕਤ ਪਾਸੋਂ ਦੇਸੀ ਸ਼ਰਾਬ 6 ਲੀਟਰ 570 ਐੱਮ. ਐੱਲ. ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 24 ਨੂੰ ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਵਿਖੇ ਧਾਰਮਿਕ ਸਮਾਗਮ 27 ਨੂੰ
Ad Position 24