23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 24 ਨੂੰ

ਮਾਛੀਵਾੜਾ ਸਾਹਿਬ, 23 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਅਤੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 24 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸਮਾਗਮ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ।

Ad Position 21
No active advertisement
ਅਜੀਤ ਡੈਸਕ 24-10-2026
ਮਾਛੀਵਾੜਾ ਸਾਹਿਬ, 23 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਅਤੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 24 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸਮਾਗਮ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਅਤੇ ਭਾਈ ਸਰਬਜੀਤ ਸਿੰਘ ਕਥਾ ਵਾਚਕ ਲੁਧਿਆਣੇ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਗੁਰਮਤਿ ਸਮਾਗਮ ਵਿਚ ਸੰਗਤ ਨੂੰ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਵਿਖੇ ਸਹੋਦਿਆ ਕਲੇਅ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੇਸੀ ਸ਼ਰਾਬ ਸਮੇਤ ਔਰਤ ਕਾਬੂ , ਮਾਮਲਾ ਦਰਜ
Ad Position 24