25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕੌਂਸਲ ਦੇ ਸੀਨੀ. ਉਪ ਪ੍ਰਧਾਨ ਗੁਪਤਾ ਦੀ ਗੁਰਦੁਆਰਾ ਕਮੇਟੀ ਨਾਲ ਮੀਟਿੰਗ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ਼੍ਰੀ ਗੁਰੂ ਅੰਗਦ ਦੇਵ ਜੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਨਾਲ ਬੈਠਕ ਕੀਤੀ ਗਈ। ਗੁਰੂਘਰ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਦੀ ਅਗਵਾਈ ’ਚ ਹਰੀਸ਼ ਗੁਪਤਾ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ਼੍ਰੀ ਗੁਰੂ ਅੰਗਦ ਦੇਵ ਜੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਨਾਲ ਬੈਠਕ ਕੀਤੀ ਗਈ। ਗੁਰੂਘਰ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਦੀ ਅਗਵਾਈ ’ਚ ਹਰੀਸ਼ ਗੁਪਤਾ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨ ਕੀਤਾ ਗਿਆ। ਜਸਪਾਲ ਸਿੰਘ ਕੰਗ ਵਲੋਂ ਹਰੀਸ਼ ਗੁਪਤਾ ਨੂੰ ਗੁਰਦੁਆਰਾ ਸਾਹਿਬ ਦੇ ਕੰਮਕਾਰਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਬਿਜਲੀ ਦੀ ਸਪਲਾਈ ਦੀਆਂ ਤਾਰਾਂ, ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਤੇ ਸੰਗਤ ਦੀ ਸਹੂਲਤ ਲਈ ਨਗਰ ਕੌਂਸਲ ਵਲੋਂ ਪਾਰਕਿੰਗ ਆਦਿ ਲਈ ਸਹਿਯੋਗ ਦੇਣ ਦੀ ਮੰਗ ਕੀਤੀ ਗਈ। ਹਰੀਸ਼ ਗੁਪਤਾ ਨੇ ਕਿਹਾ ਕਿ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਡਿਊਟੀ ਲਗਾਉਣਗੇ। ਗੁਰੂ ਘਰ ਆਉਣ ਵਾਲੀ ਸੰਗਤ ਤੇ ਪ੍ਰਬੰਧਕ ਕਮੇਟੀ ਨੂੰ ਨਗਰ ਕੌਂਸਲ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ਰ੍ਹੇਆਮ ਗੁੰਡਾਗਰਦੀ ਆਮ ਲੋਕਾਂ ਲਈ ਬਣੀ ਸਿਰਦਰਦੀ-ਢਿੱਲੋਂ ਅਗਲੀ ਖ਼ਬਰ ਰਾਜੇਵਾਲ ’ਚ ਮਹਾਂਰਿਸ਼ੀ ਵਾਲਮੀਕਿ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਢਾਡੀ ਕਪੂਰਗੜ੍ਹ ਨੇ ਕੀਤਾ ਪ੍ਰਸੰਗ ਪੇਸ਼
Ad Position 24