25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼ਰ੍ਹੇਆਮ ਗੁੰਡਾਗਰਦੀ ਆਮ ਲੋਕਾਂ ਲਈ ਬਣੀ ਸਿਰਦਰਦੀ-ਢਿੱਲੋਂ

ਮਾਛੀਵਾੜਾ ਸਾਹਿਬ, 25 ਅਕਤੂਬਰ (ਮਨੋਜ ਕੁਮਾਰ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਡੈਲੀਗੇਟ ਤੇ ਸਾਬਕਾ ਸਰਪੰਚ ਪਿੰਡ ਭਮਾ ਕਲਾਂ ਬਲਵਿੰਦਰ ਸਿੰਘ ਢਿੱਲੋਂ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਆਮ ਲੋਕਾਂ ਲਈ ਵੱਡਾ ਖ਼ਤਰਾ ਦੱਸਦਿਆਂ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਪ ਦੇ ਸ਼ਾਸਨ ਵਿਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਲੋਕ ਹੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

Ad Position 21
No active advertisement
ਬਲਵਿੰਦਰ ਸਿੰਘ ਢਿੱਲੋਂ ਦੀ ਫਾਈਲ ਫ਼ੋਟੋ। 26-10-2026
ਮਾਛੀਵਾੜਾ ਸਾਹਿਬ, 25 ਅਕਤੂਬਰ (ਮਨੋਜ ਕੁਮਾਰ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਡੈਲੀਗੇਟ ਤੇ ਸਾਬਕਾ ਸਰਪੰਚ ਪਿੰਡ ਭਮਾ ਕਲਾਂ ਬਲਵਿੰਦਰ ਸਿੰਘ ਢਿੱਲੋਂ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਆਮ ਲੋਕਾਂ ਲਈ ਵੱਡਾ ਖ਼ਤਰਾ ਦੱਸਦਿਆਂ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਪ ਦੇ ਸ਼ਾਸਨ ਵਿਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਲੋਕ ਹੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਹਰ ਪਾਸੇ ਸ਼ਰੇਆਮ ਹੋ ਰਹੀ ਗੁੰਡਾਗਰਦੀ ਤੇ ਕਤਲੇਆਮ ਨੇ ਆਮ ਲੋਕਾਂ ਲਈ ਵੱਡੀ ਸਿਰਦਰਦੀ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਅਰਾਜਕਤਾ ਭਰੇ ਮਾਹੌਲ ਲਈ ਸਿਰਫ਼ ਤੇ ਸਿਰਫ਼ ਆਪ ਦਾ ਸ਼ਾਸਨ ਜਿੰਮੇਵਾਰ ਹੈ। ਭਵਿੱਖ ਦੀਆਂ ਚੋਣਾਂ ਨਾ ਸਿਰਫ਼ ਪੰਜਾਬ ਤੇ ਪੰਜਾਬੀਅਤ ਲਈ ਸੱਜਰੀ ਸਵੇਰ ਹੋਣਗੀਆਂ, ਬਲਕਿ ਇਸ ਕੁਸ਼ਾਸਨ ਦਾ ਅੰਤ ਵੀ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਬਲਾਕ ਸਮਰਾਲਾ ਦੀਆਂ ਲੜਕੀਆਂ ਨੇ ਫੁੱਟਬਾਲ ਵਿਚ ਲਗਾਤਾਰ ਚੌਥੀ ਵਾਰ ਜਿੱਤਿਆ ਸ... ਅਗਲੀ ਖ਼ਬਰ ਕੌਂਸਲ ਦੇ ਸੀਨੀ. ਉਪ ਪ੍ਰਧਾਨ ਗੁਪਤਾ ਦੀ ਗੁਰਦੁਆਰਾ ਕਮੇਟੀ ਨਾਲ ਮੀਟਿੰਗ
Ad Position 24