27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਮੰਗਲੀ ਉੱਚੀ ਦੇ ਵਿਕਾਸ ਕਾਰਜ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੰਤਰੀ ਹਰਦੀਪ ਸਿੰਘ ਮੁੰਡੀਆਂ

ਸਾਹਨੇਵਾਲ, 27 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਜ਼ਿਲ੍ਹਾ ਲੁਧਿਆਣਾ ਪਿੰਡ ਮੰਗਲੀ ਉੱਚੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਸਮੂਹ ਨਗਰ ਪੰਚਾਇਤ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 28-10-2026
ਸਾਹਨੇਵਾਲ, 27 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਜ਼ਿਲ੍ਹਾ ਲੁਧਿਆਣਾ ਪਿੰਡ ਮੰਗਲੀ ਉੱਚੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਸਮੂਹ ਨਗਰ ਪੰਚਾਇਤ ਅਤੇ ਐਨ. ਆਰ. ਆਈਜ਼. ਦੇ ਸਹਿਯੋਗ ਨਾਲ ਆਲ ਓਪਨ ਫੁੱਟਬਾਲ ਕੱਪ ਤੇ ਪਹੁੰਚੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਨਾਮਾਂ ਦੀ ਵੰਡ ਕਰਦੇ ਹੋਏ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡ ਮੰਗਲੀ ਉੱਚੀ ਦੇ ਵਿਚ ਵੀ ਪਹਿਲਾਂ ਵੀ ਆਮ ਆਦਮੀ ਪਾਰਟੀ ਵਲੋਂ ਬਹੁਤ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਹੁਣ ਉਹ ਪਿੰਡ ਦੇ ਸਟੇਡੀਅਮ ਲਈ 11 ਲੱਖ ਦੀ ਗਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡ ਮੰਗਲ ਉੱਚੀ ਦੇ ਵਿਕਾਸ ਕਾਰਜਾਂ ਦੇ ਲਈ ਕਦੇ ਵੀ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜਸਲੀਨ ਕੌਰ ਭੁੱਲਰ ਐੱਸ. ਡੀ. ਐੱਮ., ਹਰਬੰਸ ਕੌਰ ਇੰਗਲੈਂਡ ਵਾਲੇ, ਕਮਲਜੀਤ ਕੌਰ ਕਮਲ ਕੈਨੇਡਾ, ਮਨਦੀਪ ਸਿੰਘ ਪ੍ਰਧਾਨ, ਸਤਵੰਤ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਮੋਨਾ, ਹਰਮਿੰਦਰ ਸਿੰਘ ਚਹਿਲ, ਸ਼ਰਨੀ ਹਰਾ, ਪ੍ਰਦੀਪ ਸਿੰਘ, ਸਰਪੰਚ ਕੁਲਦੀਪ ਕੌਰ, ਗੁਰਦੀਪ ਸਿੰਘ ਰਿਟਾ ਜੇ. ਈ., ਸੁਖਬੀਰ ਸਿੰਘ ਸਰਾਂ, ਅਵਤਾਰ ਸਿੰਘ ਭੂਰੂ, ਪਿੰਦਰ ਸਿੰਘ, ਅਮੋਲਕ ਸਿੰਘ ਪ੍ਰਧਾਨ, ਸਹਿਜਪ੍ਰੀਤ ਸਿੰਘ ਮੰਗਲੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਸ੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਧਾਰਮਿਕ ਸਮਾਗਮ... ਅਗਲੀ ਖ਼ਬਰ ਸ੍ਰੀ ਗੁਰਦੁਆਰਾ ਬੇਗ਼ਮਪੁਰਾ ਭੌਰਲਾ ਵਿਖੇ ਸਵ . ਬੰਤ ਸਿੰਘ ਨਮਿਤ ਨਿੱਘੀ ਯਾਦ ਨੂੰ ਸਮਰਪਿਤ ਹੋਇਆ ਸਮਾਗਮ
Ad Position 24