01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਅਥਲੈਟਿਕਸ ਮੀਟ ਵਿਚ ਭਾਗ ਲਿਆ

ਈਸੜੂ, 31 ਅਕਤੂਬਰ (ਬਲਵਿੰਦਰ ਸਿੰਘ)-ਸਹੋਦਿਆ ਸਕੂਲ ਕੰਪਲੈਕਸ ਅਥਲੈਟਿਕਸ ਮੀਟ ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ 17 ਸਾਲ ਉਮਰ ਵਰਗ ਵਿਚ ਰਵਨੀਤ ਕੌਰ ਨੇ ਲੰਬੀ ਛਾਲ ਵਿਚ ਪਹਿਲਾ ਅਤੇ ਪ੍ਰਭਨੂਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 01-11-2026
ਈਸੜੂ, 31 ਅਕਤੂਬਰ (ਬਲਵਿੰਦਰ ਸਿੰਘ)-ਸਹੋਦਿਆ ਸਕੂਲ ਕੰਪਲੈਕਸ ਅਥਲੈਟਿਕਸ ਮੀਟ ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ 17 ਸਾਲ ਉਮਰ ਵਰਗ ਵਿਚ ਰਵਨੀਤ ਕੌਰ ਨੇ ਲੰਬੀ ਛਾਲ ਵਿਚ ਪਹਿਲਾ ਅਤੇ ਪ੍ਰਭਨੂਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 19 ਸਾਲ ਉਮਰ ਵਰਗ ਵਿਚ ਮਨਜੋਤ ਸਿੰਘ ਨੇ 100 ਮੀਟਰ ਅਤੇ 200 ਮੀਟਰ ਦੌੜ ਵਿਚ ਦੂਜਾ ਸਥਾਨ ਅਤੇ ਰਿਲੇਅ ਦੌੜ ਵਿਚ ਹਰਕਮਲ ਸਿੰਘ, ਮਨਜੋਤ ਸਿੰਘ, ਚਰਨਜੀਤ ਸਿੰਘ ਅਤੇ ਕਰਨਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਨੇਹਾ ਢੱਲ , ਐਡੀਸ਼ਨਲ ਸਕੱਤਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਅਤੇ ਸਮੂਹ ਕਮੇਟੀ ਮੈਂਬਰਾਂ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਬੈਨੀਪਾਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਸ਼ਹਿਰ ਦੀਆਂ ਤੰਗ ਗਲੀਆਂ ਅਤੇ ਟਰੈਫ਼ਿਕ ਸਮੱਸਿਆ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸੇਂਟ ਮਦਰ ਟੈਰੇਸਾ ਸਕੂਲ ਵਿਚ ਸ਼ਾਨਦਾਰ ਸਮਾਗਮ
Ad Position 24