31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਹਾਸਿਲ ਕੀਤੇ ਕੈਨੇਡਾ ਦੇ ਵਿਜ਼ਟਰ ਵੀਜ਼ੇ

ਕੁਹਾੜਾ, 31 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਰਾਹੀਂ ਪਿੰਡ ਖਾਸੀ ਕਲਾਂ ਦੇ ਵਸਨੀਕ ਸੁਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਦੀਪ ਕੌਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਹਾਸਲ ਕੀਤਾ ਹੈ। ਇਸ ਸਬੰਧੀ ਸੰਸਥਾ ਦੇ ਐੱਮ.

Ad Position 21
No active advertisement
ਅਜੀਤ ਡੈਸਕ 01-11-2026
ਕੁਹਾੜਾ, 31 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਰਾਹੀਂ ਪਿੰਡ ਖਾਸੀ ਕਲਾਂ ਦੇ ਵਸਨੀਕ ਸੁਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਦੀਪ ਕੌਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਹਾਸਲ ਕੀਤਾ ਹੈ। ਇਸ ਸਬੰਧੀ ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਬਿਨੈਕਾਰ ਦੀ ਫਾਈਲ ਦੀ ਬਾਰੀਕੀ ਨਾਲ ਜਾਂਚ ਪੜਤਾਲ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਤਸਦੀਕ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੀਜ਼ਾ ਪ੍ਰਕਿਰਿਆ ਦੌਰਾਨ ਬਿਨੈਕਾਰਾਂ ਨੂੰ ਸਹੀ ਜਾਣਕਾਰੀ ਅਤੇ ਲੋੜੀਂਦੀ ਅਗਵਾਈ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਕਿਸੇ ਵੀ ਦੇਸ਼ ਦਾ ਵੀਜ਼ਾ ਅਪਲਾਈ ਕਰਨ ਤੋਂ ਪਹਿਲਾ ਸਹੀ ਵੀਜ਼ਾ ਸ਼੍ਰੇਣੀ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਸਾਰੇ ਲੋੜੀਂਦੇ ਦਸਤਾਵੇਜ਼ ਪੂਰੇ ਤੇ ਸਹੀ ਤਰੀਕੇ ਨਾਲ ਤਿਆਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਬਿਨੈਕਾਰ ਨੂੰ ਵੀਜ਼ਾ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੁਰਿੰਦਰ ਸਿੰਘ ਅਤੇ ਗੁਰਦੀਪ ਕੌਰ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੇ ਐੱਮ. ਡੀ. ਅਤੇ ਸਮੂਹ ਤਜਰਬੇਕਾਰ ਸਟਾਫ਼ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ਦੇ ਖਿਡਾਰੀਆਂ ਵਲੋਂ ਸਹੋਦਿਆ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਏ. ਐੱਸ. ਗਰੁੱਪ ਵਲੋਂ ਰਘਬੀਰ ਸਿੰਘ ਐੱਫ. ਐੱਫ. ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟਾਰਟ ਅੱਪ ਬੌਧਿਕ ਸੰਪਤੀ ਅਧਿਕਾਰਾਂ...
Ad Position 24