02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਤਿਆ ਭਾਰਤੀ ਸਕੂਲ ਚੀਮਾ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਈਸੜੂ, 2 ਨਵੰਬਰ (ਬਲਵਿੰਦਰ ਸਿੰਘ)- ਸਤਿਆ ਭਾਰਤੀ ਸਕੂਲ ਚੀਮਾ ਵਿਖੇ ਮਿਤੀ 31 ਅਕਤੂਬਰ 2020 ਨੂੰ ਸਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਮੁੱਖ ਮਹਿਮਾਨ ਸਰਪੰਚ ਹਰਜਿੰਦਰ ਕੌਰ ਚੀਮਾ ਤੇ ਵਾਤਾਵਰਨ ਪ੍ਰੇਮੀ ਹਰਦੀਪ ਸਿੰਘ ਨਸਰਾਲੀ, ਪ੍ਰਧਾਨ ਸੁਰਿੰਦਰ ਸਿੰਘ ਸਰਪੰਚ ਬੀਜਾਪੁਰ ਕੋਠੇ, ਜਗਤਾਰ ਸਿੰਘ ਪੰਚ ਨਸਰਾਲੀ ਅਤੇ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ। ਸਕੂਲ ਵਿਚ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਬੱਚਿਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 03-11-2026
ਈਸੜੂ, 2 ਨਵੰਬਰ (ਬਲਵਿੰਦਰ ਸਿੰਘ)- ਸਤਿਆ ਭਾਰਤੀ ਸਕੂਲ ਚੀਮਾ ਵਿਖੇ ਮਿਤੀ 31 ਅਕਤੂਬਰ 2020 ਨੂੰ ਸਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਮੁੱਖ ਮਹਿਮਾਨ ਸਰਪੰਚ ਹਰਜਿੰਦਰ ਕੌਰ ਚੀਮਾ ਤੇ ਵਾਤਾਵਰਨ ਪ੍ਰੇਮੀ ਹਰਦੀਪ ਸਿੰਘ ਨਸਰਾਲੀ, ਪ੍ਰਧਾਨ ਸੁਰਿੰਦਰ ਸਿੰਘ ਸਰਪੰਚ ਬੀਜਾਪੁਰ ਕੋਠੇ, ਜਗਤਾਰ ਸਿੰਘ ਪੰਚ ਨਸਰਾਲੀ ਅਤੇ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ। ਸਕੂਲ ਵਿਚ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਬੱਚਿਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਅੰਤ ਵਿਚ ਮੁੱਖ ਮਹਿਮਾਨ ਵਲੋਂ ਬੱਚਿਆਂ ਨੂੰ ਇਨਾਮ ਸਨਮਾਨ ਚਿੰਨ੍ਹ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਸਕੂਲ ਮੁਖੀ ਅਮਨਦੀਪ ਕੌਰ ਵਲੋਂ ਸਾਰੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਸਮੂਹ ਸਕੂਲ ਸਟਾਫ਼ ਗੁਰਪ੍ਰੀਤ ਕੌਰ, ਰਜਿੰਦਰ ਕੌਰ, ਸਿਮਰਜੀਤ ਕੌਰ, ਸੁਖਵਿੰਦਰ ਕੌਰ ਤੇ ਪ੍ਰਦੀਪ ਕੌਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਰਾਸਤੀ ਮੇਲੇ ’ਚ ਬਿਨਾਂ ਪ੍ਰਵਾਨਗੀ ਚੱਲ ਰਹੇ ਨੇ ਚੰਡੋਲ, 50 ਰੁਪਏ ਐਂਟਰੀ ਫ਼ੀਸ ਵਸੂਲਣ ’ਤੇ ਲੋਕਾਂ ਵਿਚ ਰੋਸ ਐੱਸ. ਡੀ... ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਵਿਖੇ ਖੇਡ ਸਮਾਗਮ ਕਰਵਾਇਆ
Ad Position 24