06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੂਬੇਦਾਰ ਬਣੇ ਸਤਿਨਾਮ ਸਿੰਘ ਨੂੰ ਸਟਾਰ ਲਗਾਉਂਦੇ ਹੋਏ ਆਰਮੀ ਦੇ ਉੱਚ ਅਫ਼ਸਰ

ਬੀਜਾ, 4 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਨੇੜਲੇ ਪਿੰਡ ਕਿਸ਼ਨਗੜ੍ਹ ਦੇ ਨਾਇਬ ਸੂਬੇਦਾਰ ਸਤਿਨਾਮ ਸਿੰਘ ਨੂੰ ਤਰੱਕੀ ਮਿਲਣ ਤੇ ਸੂਬੇਦਾਰ ਬਣਨ ’ਤੇ ਸਟਾਰ ਲਗਾਉਣ ਦੀ ਰਸਮ ਆਰਮੀ ਦੇ ਉੱਚ ਅਫਸਰਾਂ ਵੱਲੋਂ ਅਦਾ ਕੀਤੀ ਗਈ। ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੂਬੇਦਾਰ ਸਤਿਨਾਮ ਸਿੰਘ ਪੰਜਾਬ ਪੁਲਿਸ ਦੇ ਰਿਟਾਇਰਡ ਹੌਲਦਾਰ ਮਲਕੀਤ ਸਿੰਘ ਦੇ ਹੋਣਹਾਰ ਸਪੁੱਤਰ ਹਨ।

Ad Position 21
No active advertisement
ਅਜੀਤ ਡੈਸਕ 06-11-2026
ਬੀਜਾ, 4 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਨੇੜਲੇ ਪਿੰਡ ਕਿਸ਼ਨਗੜ੍ਹ ਦੇ ਨਾਇਬ ਸੂਬੇਦਾਰ ਸਤਿਨਾਮ ਸਿੰਘ ਨੂੰ ਤਰੱਕੀ ਮਿਲਣ ਤੇ ਸੂਬੇਦਾਰ ਬਣਨ ’ਤੇ ਸਟਾਰ ਲਗਾਉਣ ਦੀ ਰਸਮ ਆਰਮੀ ਦੇ ਉੱਚ ਅਫਸਰਾਂ ਵੱਲੋਂ ਅਦਾ ਕੀਤੀ ਗਈ। ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੂਬੇਦਾਰ ਸਤਿਨਾਮ ਸਿੰਘ ਪੰਜਾਬ ਪੁਲਿਸ ਦੇ ਰਿਟਾਇਰਡ ਹੌਲਦਾਰ ਮਲਕੀਤ ਸਿੰਘ ਦੇ ਹੋਣਹਾਰ ਸਪੁੱਤਰ ਹਨ। ਉਹਨਾਂ ਦੱਸਿਆ ਕਿ ਸੂਬੇਦਾਰ ਸਤਿਨਾਮ ਸਿੰਘ ਕਰੀਬ 19 ਸਾਲ ਤੋਂ ਆਰਮੀ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ । ਆਰਮੀ ਦੇ ਉੱਚ ਅਫਸਰਾਂ ਨੇ ਸੂਬੇਦਾਰ ਸਤਨਾਮ ਸਿੰਘ ਦੀ ਪ੍ਰਸੰਸ਼ਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਸਦਕਾ ਹੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹੈੱਡਮਾਸਟਰ ਰੌਣੀ ਦੀ ਕਿਤਾਬ ਨਸ਼ਤਰ ਲੋਕ ਅਰਪਿਤ ਅਗਲੀ ਖ਼ਬਰ ਜੀ. ਟੀ. ਬੀ. ਕਾਲਜ ਦਾਖਾ ਵਿਖੇ ‘ਕਿਤਾਬ ਦਾਨ ਮਹੀਨੇ’ ਦੀ ਸ਼ੁਰੂਆਤ ’ਤੇ ਪੁਸਤਕ ਪ੍ਰਦਰਸ਼ਨੀ ਲਗਾਈ
Ad Position 24