12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਿੰਡ ਸਿਆੜ ਵਿਖੇ ਕਲਸ ਗੋਤ ਦੇ ਜਠੇਰਿਆਂ ਦੇ ਅਸਥਾਨ ’ਤੇ ਲੰਗਰ ਲਗਾਇਆ

ਰਾੜਾ ਸਾਹਿਬ, 12 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)–ਪਿੰਡ ਸਿਆੜ ਵਿਖੇ ਕਲਸ ਗੋਤ ਦੇ ਵੱਡੇ ਵਡੇਰਿਆ ਦੇ ਅਸਥਾਨ ’ਤੇ ਹਰ ਸਾਲ ਦੀ ਤਰ੍ਹਾਂ ਬੰਦੀਛੋੜ ਦਿਵਸ ਮੌਕੇ ਸਮੂਹ ਕਲਸ ਗੋਤੀਆਂ ਵਲੋਂ ਲੰਗਰ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਪਰਮਿੰਦਰ ਸਿੰਘ ਪਿੰਦਾ ਬੁਆਣੀ (ਸਾਬਕਾ ਪੰਚ) ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਸਦਕਾ ਅਸਥਾਨਾਂ ’ਤੇ ਚਾਹ-ਪਕੋੜਿਆਂ ਦਾ ਲੰਗਰ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 13-11-2026
ਰਾੜਾ ਸਾਹਿਬ, 12 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)–ਪਿੰਡ ਸਿਆੜ ਵਿਖੇ ਕਲਸ ਗੋਤ ਦੇ ਵੱਡੇ ਵਡੇਰਿਆ ਦੇ ਅਸਥਾਨ ’ਤੇ ਹਰ ਸਾਲ ਦੀ ਤਰ੍ਹਾਂ ਬੰਦੀਛੋੜ ਦਿਵਸ ਮੌਕੇ ਸਮੂਹ ਕਲਸ ਗੋਤੀਆਂ ਵਲੋਂ ਲੰਗਰ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਪਰਮਿੰਦਰ ਸਿੰਘ ਪਿੰਦਾ ਬੁਆਣੀ (ਸਾਬਕਾ ਪੰਚ) ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਸਦਕਾ ਅਸਥਾਨਾਂ ’ਤੇ ਚਾਹ-ਪਕੋੜਿਆਂ ਦਾ ਲੰਗਰ ਲਗਾਇਆ ਗਿਆ। ਉਨ੍ਹਾਂ ਦੱਸਿਆ ਕਲਸ ਗੋਤੀਆਂ ਵਲੋਂ ਅਸਥਾਨਾਂ ’ਤੇ ਸਾਲ ਵਿੱਚ ਦੋ ਵਾਰ ਲੰਗਰ ਲਗਾਇਆ ਜਾਂਦਾ ਹੈ ਜਿਸ ਵਿੱਚ ਸਮੂਹ ਪਰਿਵਾਰਾਂ ਵੱਧ ਚੜ੍ਹ ਕੇ ਸੇਵਾ ਨਿਭਾਉਂਦੇ ਹਨ। ਇਸ ਮੌਕੇ ਯਾਦਵਿੰਦਰ ਸਿੰਘ, ਮਲਕੀਤ ਸਿੰਘ, ਜਗਵਿੰਦਰ ਸਿੰਘ, ਗੁਰਦਿਆਲ ਸਿੰਘ, ਦਵਿੰਦਰ ਸਿੰਘ, ਅੰਮ੍ਰਿਤ, ਗੁਰਦੀਪ ਸਿੰਘ, ਅੰਗਰੇਜ, ਇਕਬਾਲ, ਜਸ਼ਨ, ਮਨੀ ਗਰੇਵਾਲ, ਕਮਲ, ਗਾਂਧੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੇਵਾਦਾਰ ਸਨ।
Ad Position 22
No active advertisement
ਪਿਛਲੀ ਖ਼ਬਰ ਜਵਾਨੀ ਸੰਭਾਲ ਸਾਈਕਲ ਯਾਤਰਾ ਸੰਬੰਧੀ ਬਾਜਵਾ ਵਲੋਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ­ਨਗਰ ਕੌਂਸਲ ਪ੍ਰਧਾਨ ਕੁੰਦਰਾ ਵਲੋਂ ਸ੍ਰੀ ਸ਼ਿਆਮ ਸੰਕੀਰਤਨ ਦਾ ਸੱਦਾ ਪੱਤਰ ਜਾਰੀ
Ad Position 24