15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਖੰਨਾ ਦੇ ਪੈਨਸ਼ਨਰਾਂ ਦੀ ਇਕ ਮੀਟਿੰਗ ਬਲਬੀਰ ਚੰਦ ਦੀ ਅਗਵਾਈ ਹੇਠ ਹੋਈ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਾਂ ਦੀ ਇਕ ਮੀਟਿੰਗ ਬਲਬੀਰ ਚੰਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੰਗਰੂਰ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 19 ਨਵੰਬਰ 2026 ਤੱਕ ਚਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਦੀਆਂ ਤਿਆਰੀਆਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 15-11-2026
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਾਂ ਦੀ ਇਕ ਮੀਟਿੰਗ ਬਲਬੀਰ ਚੰਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੰਗਰੂਰ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 19 ਨਵੰਬਰ 2026 ਤੱਕ ਚਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਦੀਆਂ ਤਿਆਰੀਆਂ ਕੀਤੀਆਂ ਗਈਆਂ। ਖੰਨਾ ਪੈਨਸ਼ਨਰਜ ਐਸੋਸੀਏਸ਼ਨ ਵਲੋਂ ਧਰਨੇ ਦਾ ਪੂਰਾ ਸਮਰਥਨ ਕੀਤਾ ਗਿਆ। ਬਲਵੰਤ ਰਾਏ, ਪਲਵਿੰਦਰ ਸਿੰਘ ਅਗਜ਼ੈਕਟਿਵ ਮੈਂਬਰ ਤੇ ਚੰਦਨ ਨੇਗੀ ਵਲੋਂ ਸਰਕਾਰੀ ਨੀਤੀਆਂ ਦੀ ਸਖਤ ਨਿਖੇਧੀ ਕੀਤੀ ਗਈ। ਇਸ ਮੌਕੇ ਮੀਟਿੰਗ ਅਨਿਲ ਕੁਮਾਰ, ਰਣਜੀਤ ਸਿੰਘ, ਸਾਗਰ ਮਹੁੰਮਦ, ਚਰਨ ਸਿੰਘ ਭੱਟੀ, ਲਛਮਣਦਾਸ, ਜਸਪਾਲ ਸਿੰਘ, ਨਿਰਮਲ ਸਿੰਘ ਭਮਰਾ, ਪਰਮਜੀਤ ਸਿੰਘ, ਕਰਨੈਲ ਸਿੰਘ ਲਲਹੇੜੀ ਆਦਿ ਹਾਜ਼ਰ ਸਨ। 14 ਖੰਨਾ32 ਮੀਟਿੰਗ ਮੌਕੇ ਜਾਣਕਾਰੀ ਦਿੰਦੇ ਪੈਨਸ਼ਨਰ। ਤਸਵੀਰ : ਸੋਨੀ ਗਿੱਲ
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਨਸ਼ੇ ਵਿਚ ਬੇਸੁੱਧ ਨੌਜਵਾਨ ਮਜ਼ਦੂਰ ਦੀ ਅਚਾਨਕ ਹੋਈ ਮੌਤ ਸਾਹਨੇਵਾਲ ਹਲਕੇ ਦੇ ਲੋਕਾਂ ਦਾ ਸਦਾ ਰਿਣੀ ਰਹਾਂਗਾ-ਬਿਕਰਮ ਸਿੰਘ ਬ...
Ad Position 24