16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਈ ਆਗੂ ਯਾਦੂ ਦੀ ਅਗਵਾਈ ’ਚ ਅਕਾਲੀ ਦਲ ’ਚ ਹੋਏ ਸ਼ਾਮਿਲ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਨਸਰਾਲੀ ਤੋਂ ਗੁਰਜੀਤ ਸਿੰਘ ਔਜਲਾ, ਅਰਸ਼ ਡੌਨ, ਗੁਰਜੀਤ ਸਿੰਘ ਤੇ ਗੁਰਦੀਪ ਸਿੰਘ ਦੀ ਪ੍ਰੇਰਨਾ ਸਦਕਾ ਰੁਪਿੰਦਰਜੀਤ ਸਿੰਘ ਔਜਲਾ, ਗੋਘਾ ਨਸਰਾਲੀ, ਰਾਮ ਔਜਲਾ, ਮਨੀ ਨਸਰਾਲੀ, ਗੋਲਡੀ ਪੰਚ ਦੀ ਹਾਜਰੀ ’ਚ ਵੱਡੀ ਗਿਣਤੀ ’ਚ ਨਗਰ ਨਿਵਾਸੀ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਸਿਰਪਾਓ ਪਾ ਕੇ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 17-11-2026
ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਨਸਰਾਲੀ ਤੋਂ ਗੁਰਜੀਤ ਸਿੰਘ ਔਜਲਾ, ਅਰਸ਼ ਡੌਨ, ਗੁਰਜੀਤ ਸਿੰਘ ਤੇ ਗੁਰਦੀਪ ਸਿੰਘ ਦੀ ਪ੍ਰੇਰਨਾ ਸਦਕਾ ਰੁਪਿੰਦਰਜੀਤ ਸਿੰਘ ਔਜਲਾ, ਗੋਘਾ ਨਸਰਾਲੀ, ਰਾਮ ਔਜਲਾ, ਮਨੀ ਨਸਰਾਲੀ, ਗੋਲਡੀ ਪੰਚ ਦੀ ਹਾਜਰੀ ’ਚ ਵੱਡੀ ਗਿਣਤੀ ’ਚ ਨਗਰ ਨਿਵਾਸੀ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਸਿਰਪਾਓ ਪਾ ਕੇ ਸਨਮਾਨ ਕੀਤਾ। ਅਕਾਲੀ ਦਲ ’ਚ ਸ਼ਾਮਲ ਹੋਣ ਵਾਲਿਆਂ ’ਚ ਗੁਰਦੀਪ ਸਿੰਘ, ਗੁਰਹਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਰਣਧੀਰ ਸਿੰਘ, ਰਘਵੀਰ ਸਿੰਘ, ਭੂਰਾ ਸਿੰਘ, ਲਾਡੀ ਸਿੰਘ, ਦਰਸ਼ਨ ਸਿੰਘ, ਤਰਨਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਵਿਸ਼ਵਜੀਤ ਸਿੰਘ ਤੇ ਫਤਹਿ ਸਿੰਘ ਸ਼ਾਮਿਲ ਹਨ। ਸ਼ਾਮਿਲ ਹੋਣ ਵਾਲਿਆਂ ਨੇ ਕਿਹਾ ਕਿ ਯਾਦਵਿੰਦਰ ਸਿੰਘ ਯਾਦੂ ਹਲਕੇ ਦੇ ਇੱਕ ਇਮਾਨਦਾਰ ਤੇ ਲੋਕਾਂ ਨਾਲ ਖੜ੍ਹਨ ਵਾਲੇ ਆਗੂ ਹਨ, ਅਜਿਹੇ ਆਗੂ ਦੀ ਅੱਜ ਖੰਨਾ ਵਾਲਿਆਂ ਨੂੰ ਲੋੜ ਹੈ ਤਾਂ ਜੋ ਹਲਕੇ ਦਾ ਸਮੁੱਚ ਵਿਕਾਸ ਹੋ ਸਕੇ, ਜਿਸ ਕਰਕੇ ਯਾਦੂ ਦੀ ਸੋਚ ਕਰਕੇ ਅਕਾਲੀ ਦਲ ’ਚ ਸਮੂਲੀਅਤ ਕੀਤੀ ਹੈ। ਇਸ ਮੌਕੇ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਰਣਧੀਰ ਸਿੰਘ, ਰਘਵੀਰ ਸਿੰਘ, ਭੂਰਾ ਸਿੰਘ, ਲਾਡੀ ਸਿੰਘ, ਦਰਸ਼ਨ ਸਿੰਘ, ਤਰਨਪ੍ਰੀਤ ਸਿੰਘ, ਖ਼ੁਸ਼ਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਵਿਸ਼ਵਜੀਤ ਸਿੰਘ, ਫ਼ਤਹਿ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਵਾਲੀ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਵਿਖੇ ਬਾਲ ਦਿਵਸ ਸਮੇਂ ਬਾਲਾਂ ਦਾ ਸਨਮਾਨ
Ad Position 24