ਲਲੌੜੀ ਕਲਾਂ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ
ਸਮਰਾਲਾ, 20 ਨਵੰਬਰ (ਗੋਪਾਲ ਸੋਫਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ ਵਿਚ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਹਰਮਨਜੋਤ ਸਿੰਘ ਗਰੇਵਾਲ ਮੁੱਖ ਮਹਿਮਾਨ ਵਜੋਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਪਹੁੰਚੇ।
ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਪ੍ਰਦੀਪ ਸਿੰਘ ਰੰਧਾਵਾ, ਕਮੇਟੀ ਮੈਂਬਰ ਅਤੇ ਪੰਚਾਇਤ ਮੈਂਬਰ। ਤਸਵੀਰ : ਗੋਪਾਲ ਸੋਫਤ
21-11-2026