22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਅਮਰ ਸਿੰਘ ਔਜਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

ਪਾਇਲ, 22 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਵਾਰਡ ਨੰਬਰ 4 ਦੇ ਵਸਨੀਕ ਅਮਰ ਸਿੰਘ ਉਰਫ ਮਿੱਠੂ ਔਜਲਾ ਜਿਸ ਬੀਤੇ ਕੱਲ੍ਹ ਡੀ. ਐਮ.

Ad Position 21
No active advertisement
ਅਜੀਤ ਡੈਸਕ 23-11-2026
ਪਾਇਲ, 22 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਵਾਰਡ ਨੰਬਰ 4 ਦੇ ਵਸਨੀਕ ਅਮਰ ਸਿੰਘ ਉਰਫ ਮਿੱਠੂ ਔਜਲਾ ਜਿਸ ਬੀਤੇ ਕੱਲ੍ਹ ਡੀ. ਐਮ. ਸੀ. ਹਸਪਤਾਲ ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀ: ਜਗਦੇਵ ਸਿੰਘ ਬੋਪਾਰਾਏ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਸਮੇਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਅਮਰ ਸਿੰਘ ਉਰਫ ਮਿੱਠੂ ਜੋ ਕਿ ਬਹੁਤ ਨਿੱਘੇ ਸੁਭਾਅ ਦਾ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਸੀ ਜੋ ਉਨ੍ਹਾਂ ਦੀ ਫੈਕਟਰੀ ਵਿਚ ਕਾਫੀ ਲੰਮੇ ਸਮੇਂ ਤੋਂ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਦਾ ਆ ਰਿਹਾ ਸੀ, ਜਿਸ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਭਰਭੂਰ ਸਿੰਘ ਔਜਲਾ (ਪਿਤਾ), ਮੋਹਣ ਸਿੰਘ ਔਜਲਾ (ਭਰਾ), ਡਾ. ਸੁਖਵਿੰਦਰ ਸਿੰਘ ਔਜਲਾ, ਪਾਲ ਸਿੰਘ ਘੁਰਾਲਾ, ਚਰਨਜੀਤ ਸਿੰਘ ਲਾਲੀ, ਗੋਲੂ ਔਜਲਾ, ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਘੁਡਾਣੀ ਖੁਰਦ, ਰਾਕੇਸ਼ ਕੁਮਾਰ ਰਾਜੂ, ਵਿਜੇ ਕੁਮਾਰ ਨੇਤਾ ਤੇ ਨਿਤਿਨ ਕੁਮਾਰ ਬਾਵਾ ’ਤੇ ਪੰਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਹਿਬਾਜ਼ਪੁਰ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਨੇ ਯੂਥ ਵਿੰਗ ਹਲਕਾ ਪਾਇਲ ਦੀ ਲਿਸਟ ਕੀਤੀ ਜਾਰੀ
Ad Position 24