23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾ਼ਸ ਪੁਰਬ ਦੇ ਸੰਬੰਧ ਵਿਚ ਸਜਾਈ ਗਈ ਪ੍ਰਭਾਤ ਫੇਰੀ ਦਾ ਸਵਾਗਤ ਕਰਨ ਸਮੇਂ ਵਾਰਡ ਨੰਬਰ 2 ਦੇ ਵਾਸੀ ਨਾਲ ਸੇਵਾਦਾਰ। ਸਵੀਰ ਰਾਜਿੰਦਰ ਸਿੰਘ ਪਾਇਲ ’ਚ ਪ੍ਰਭਾਤ ਫੇਰੀਆਂ ਸਮਾਪਤ, ਨਗਰ ਕੀਰਤਨ ਅੱਜ

ਪਾਇਲ, 23 ਨਵੰਬਰ (ਰਾਜਿੰਦਰ ਸਿੰਘ)- ਸਥਾਨਕ ਵਾਰਡ ਨੰਬਰ ਪੰਜ ਦੇ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਤੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਪਿਛਲੇ ਕਈ ਰੋਜ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ ਜੋ ਕਿ ਅੱਜ ਸਮਾਪਤ ਹੋ ਗਈਆਂ ਹਨ ਇਸ ਸਬੰਧੀ ਗੱਲਬਾਤ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਪਿਛਲੇ ਦੋ ਦਿਨ ਤੋਂ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਸਨ, ਜਿਨ੍ਹਾਂ ਦੇ ਭੋਗ ਉਪਰੰਤ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਪ੍ਰੀਤਮ ਸਿੰਘ, ਮੰਗਾ ਸਿੰਘ, ਬੱਗਾ ਸਿੰਘ, ਸੁਖਜੀਤ ਸਿੰਘ, ਸ਼ਮਸ਼ੇਰ ਸਿੰਘ, ਕੌਸਲਰ ਗੁਰਪ੍ਰੀਤ ਸਿੰਘ, ਫੌਜੀ ਜਗਤਾਰ ਸਿੰਘ, ਫੌਜੀ ਬਲਦੇਵ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਜਸਵੀਰ ਸਿੰਘ, ਹੁਸ਼ਿਆਰ ਸਿੰਘ, ਕੁਲਵਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

Ad Position 21
No active advertisement
ਅਜੀਤ ਡੈਸਕ 24-11-2026

Ad Position 22
No active advertisement
ਪਿਛਲੀ ਖ਼ਬਰ ਮਰਦਮਸ਼ੁਮਾਰੀ 2027 ਲਈ ਤੈਨਾਤ ਅਮਲੇ ਦੀਆਂ ਸੇਵਾਵਾਂ ਮਹੱਤਵਪੂਰਨ- ਤਹਿਸੀਲਦਾਰ, ਨਾਇਬ ਤਹਿਸੀਲਦਾਰ ਸੁਪਰਵਾਈਜ਼ਰਾਂ ਅਤੇ ਗਿਣ... ਅਗਲੀ ਖ਼ਬਰ ਗੁਰੂ ਨਾਨਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24