26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੜੀ-ਚਾਵਲ ਦਾ ਲੰਗਰ ਲਗਾਇਆ

ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪ੍ਰੀਤ ਡੈਂਟਲ ਐਂਡ ਪਲਾਂਟ ਸੈਂਟਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੜੀ-ਚਾਵਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਲੋਕਾਂ ਨੇ ਲੰਗਰ ਛਕਿਆ।

Ad Position 21
No active advertisement
ਅਜੀਤ ਡੈਸਕ 26-11-2026
ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪ੍ਰੀਤ ਡੈਂਟਲ ਐਂਡ ਪਲਾਂਟ ਸੈਂਟਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੜੀ-ਚਾਵਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਲੋਕਾਂ ਨੇ ਲੰਗਰ ਛਕਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਸੇਵਾ, ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਲੰਗਰ ਲਗਾਉਣਾ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇਕ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਨੇ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਸੇਵਾ ਕਾਰਜ ਜਾਰੀ ਰੱਖਣ ਦਾ ਸੰਕਲਪ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਜ਼ਰੇ ਨਗਰ ਕੀਰਤਨ ਦੇ ਰਸਤੇ ‘ ਟੁੱਟੀ ਸੜਕ ’ ਨੇ ਸੰਗਤਾਂ ਨੂੰ ਕੀਤਾ ਮਾਯੂਸ - ਮੈਨੇਜਰ ਜਸਵੀਰ... ਅਗਲੀ ਖ਼ਬਰ ਮੇਨ ਚੌਂਕ ਦੇ ਦੁਕਾਨਦਾਰਾਂ ਵਲੋਂ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ
Ad Position 24