25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਦੇ ਆਗੂਆਂ ਵਲੋਂ ਉਪ ਮੰਡਲ ਮੈਜਿਸਟਰਟ ਪਾਇਲ ਨਾਲ ਮੁਲਾਕਾਤ

ਰਾੜਾ ਸਾਹਿਬ, 25 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਇੰਚਾਰਜ ਡਾ. ਰਾਵਿੰਦਰਪਾਲ ਸ਼ਰਮਾ ਦੀ ਅਗਵਾਈ ਵਿੱਚ ਮਨੁੱਖੀ ਅਧਿਕਾਰ ਸੰਗਠਨ ਹਲਕਾ ਪਾਇਲ ਦੇ ਪ੍ਰਧਾਨ ਤੇ ਹਲਕਾ ਪਾਇਲ ਤੋਂ ਵਿਧਾਨ ਸਭਾ ਚੋਣਾਂ ਲਈ ਸੰਗਠਨ ਦੇ ਉਮੀਦਵਾਰ ਦੀਦਾਰ ਸਿੰਘ ਚਾਪੜਾ ਤੇ ਰੀਟਾ ਸਿੰਘ ਪ੍ਰਧਾਨ ਮਹਿਲਾ ਵਿੰਂਗ ਹਲਕਾ ਪਾਇਲ ਅਤੇ ਉਮੀਦਵਾਰ ਹਲਕਾ ਸਾਹਨੇਵਾਲ ਵੱਲੋਂ ਉਪ ਮੰਡਲ ਮੈਜਿਸਟਰੇਟ ਪਾਇਲ ਹਰਬੰਸ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਇਲ ਵਿਖੇ ਐਸ.

Ad Position 21
No active advertisement
ਅਜੀਤ ਡੈਸਕ 26-11-2026
ਰਾੜਾ ਸਾਹਿਬ, 25 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਇੰਚਾਰਜ ਡਾ. ਰਾਵਿੰਦਰਪਾਲ ਸ਼ਰਮਾ ਦੀ ਅਗਵਾਈ ਵਿੱਚ ਮਨੁੱਖੀ ਅਧਿਕਾਰ ਸੰਗਠਨ ਹਲਕਾ ਪਾਇਲ ਦੇ ਪ੍ਰਧਾਨ ਤੇ ਹਲਕਾ ਪਾਇਲ ਤੋਂ ਵਿਧਾਨ ਸਭਾ ਚੋਣਾਂ ਲਈ ਸੰਗਠਨ ਦੇ ਉਮੀਦਵਾਰ ਦੀਦਾਰ ਸਿੰਘ ਚਾਪੜਾ ਤੇ ਰੀਟਾ ਸਿੰਘ ਪ੍ਰਧਾਨ ਮਹਿਲਾ ਵਿੰਂਗ ਹਲਕਾ ਪਾਇਲ ਅਤੇ ਉਮੀਦਵਾਰ ਹਲਕਾ ਸਾਹਨੇਵਾਲ ਵੱਲੋਂ ਉਪ ਮੰਡਲ ਮੈਜਿਸਟਰੇਟ ਪਾਇਲ ਹਰਬੰਸ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਇਲ ਵਿਖੇ ਐਸ. ਡੀ. ਐਮ ਲੱਗਣ ’ਤੇ ਮੁਬਾਰਕਬਾਦ ਦਿੰਦਿਆਂ ਗੁਲਦਸਤਾ ਭੇਂਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ z ਬੰਧੀ ਪਿੰਡ ਬੁਆਣੀ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਰਾਮਗੜ੍ਹ ਸਰਦਾਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24