25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਵੱਖ - ਵੱਖ ਸੈੱਲਾਂ ਦੇ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤੇ 8 ਅਹੁਦੇਦਾਰਾਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਸੰਗਠਨਾਤਮਕ ਵਿਸਥਾਰ ਕਰਦਿਆਂ ਵੱਖ-ਵੱਖ ਸੈੱਲਾਂ ਦੇ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤੇ ਹਨ। ਇਨ੍ਹਾਂ ਨਿਯੁਕਤੀਆਂ ਤਹਿਤ ਐਡਵੋਕੇਟ ਆਰ.

Ad Position 21
No active advertisement
ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਸੰਗਠਨਾਤਮਕ ਵਿਸਥਾਰ ਕਰਦਿਆਂ ਵੱਖ-ਵੱਖ ਸੈੱਲਾਂ ਦੇ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤੇ ਹਨ। ਇਨ੍ਹਾਂ ਨਿਯੁਕਤੀਆਂ ਤਹਿਤ ਐਡਵੋਕੇਟ ਆਰ.ਕੇ. ਮੋਰੀਆ ਨੂੰ ਲੀਗਲ ਸੈੱਲ, ਐਡਵੋਕੇਟ ਕਰਨਿਸ਼ ਗੁਪਤਾ ਨੂੰ ਆਰ.ਟੀ.ਆਈ. ਸੈੱਲ, ਅਜੇ ਸੌਂਧੀ ਨੂੰ ਕਲਚਰਲ ਸੈੱਲ, ਨਰੇਸ਼ ਚਲੋਤਰਾ ਨੂੰ ਅਕਾਊਂਟੈਂਟ ਸੈੱਲ, ਰਾਜੀਵ ਨਨਚਾਹਲ ਨੂੰ ਐਨ.ਆਰ.ਆਈ. ਸੈੱਲ, ਅਮਿਤ ਬਖਸ਼ੀ ਨੂੰ ਨਾਰਥ-ਈਸਟ ਸੈੱਲ, ਗਿਆਨ ਚੰਦ ਸ਼ਰਮਾ ਨੂੰ ਕੋਆਪਰੇਟਿਵ ਸੈੱਲ ਅਤੇ ਸਤੀਸ਼ ਸੋਨੀ ਨੂੰ ਬੂਥ ਮੈਨੇਜਮੈਂਟ ਸੈੱਲ ਦਾ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ੀ ਨਾਲ ਕਰਨਗੇ। ਇਸ ਮੌਕੇ ਹਰਸ਼ ਸ਼ਰਮਾ, ਕੈਲਾਸ਼ ਚੌਧਰੀ, ਸੁਮਿਤ ਟੰਡਨ, ਸੰਜੇ ਗੋਸਾਈਂ, ਸਰਬਜੀਤ ਸਿੰਘ ਕਾਕਾ, ਇੰਦਰ ਅਗਰਵਾਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ ਅਗਲੀ ਖ਼ਬਰ ਸੈਨ ਜੁਆਨ, ਪੋਰਟੋ ਰੀਕੋ ’ਚ 75ਵੇਂ ਮਿਸ ਯੂਨੀਵਰਸ ਮੁਕਾਬਲੇ ’ਚ ਮਿਸ ਯੂਨੀਵਰਸ ਦਾ ਤਾਜ ਪਹਿਨਣ ਤੋਂ ਬਾਅਦ ਮਿਸ ਪੋਰਟੋ ਰੀਕ...
Ad Position 24