25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਧਰਮਸਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮਲੌਦ, 25 ਨਵੰਬਰ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਵਿਖੇ ਬਾਬਾ ਸੁਖਦੇਵ ਸਿੰਘ ਰੋੜੀਆ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਤਹਿਤ ਪ੍ਰਭਾਤ ਫੇਰੀ ਕੀਤੀ ਗਈ ਜਿਸ ਦੌਰਾਨ ਸੰਗਤਾਂ ਵੱਲੋਂ ਵੱਖ ਵੱਖ ਥਾਵਾ ਤੇ ਪ੍ਰਭਾਤ ਫੇਰੀ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਅਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 26-11-2026
ਮਲੌਦ, 25 ਨਵੰਬਰ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਵਿਖੇ ਬਾਬਾ ਸੁਖਦੇਵ ਸਿੰਘ ਰੋੜੀਆ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਤਹਿਤ ਪ੍ਰਭਾਤ ਫੇਰੀ ਕੀਤੀ ਗਈ ਜਿਸ ਦੌਰਾਨ ਸੰਗਤਾਂ ਵੱਲੋਂ ਵੱਖ ਵੱਖ ਥਾਵਾ ਤੇ ਪ੍ਰਭਾਤ ਫੇਰੀ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਅਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਧਰਮਸਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਬਾਬਾ ਸੁਖਦੇਵ ਸਿੰਘ ਰੋੜੀਆਂ ਵੱਲੋਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆ ਤੇ ਚੱਲਣ ਲਈ ਪ੍ਰੇਰਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਮਸਰ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਬਿਲਾਸਪੁਰ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ’ਤੇ ਜਾਵੇਗਾ- ਮਾਂਗਟ, ਮਿੱਠੇਵਾਲ
Ad Position 24