28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਈਂਡ ਮੇਕਰ ਰਾਹੀਂ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਕਰੀਬ 25 ਸਾਲਾਂ ਤੋਂ ਵੀ ਵਧੇਰੇ ਸਮੇਂ ਤੋਂ ਵੀਜ਼ਾ ਗਾਈਡੈਂਸ ਪ੍ਰਦਾਨ ਕਰਕੇ ਹਜ਼ਾਰਾਂ ਹੀ ਵਿਦਿਆਰਥੀਆਂ ਨੂੰ ਉਚੇਰੀ ਵਿਦਿਆ ਹਾਸਿਲ ਕਰਨ ਲਈ ਦੁਨੀਆਂ ਦੇ ਕੋਨੇ-ਕੋਨੇ ਵਿੱਚ ਭੇਜਣ ਵਾਲੀ ਸੰਸਥਾ ਮਾਈਂਡ ਮੇਕਰ ਦੇ ਵਿਦਿਆਰਥੀ ਲਗਾਤਾਰ ਸਟੂਡੈਂਟ ਵੀਜ਼ਾ ਹਾਸਲ ਕਰ ਰਹੇ ਹਨ। ਮਾਈਂਡ ਮੇਕਰ ਦੇ ਮੁਖੀ ਰਣਜੋਧ ਸਿੰਘ ਮਾਣਕੀ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਦੀ ਸੰਸਥਾ ਵਿੱਚ ਆਈਲੈਟਸ ਦੀ ਤਿਆਰੀ ਕਰਕੇ ਅੱਠ ਬੈਂਡ ਹਾਸਲ ਕਰਨ ਤੋਂ ਬਾਅਦ ਵਿਦਿਆ ਰਥਣ ਗੁਰਨੂਰ ਕੌਰ ਸਪੁੱਤਰੀ ਹਰਜੀਤ ਸਿੰਘ ਪਿੰਡ ਬੀਜਾਪੁਰ ਕੋਠੇ (ਨੇੜੇ ਈਸੜੂ) ਨੇ ਮਾਈਂਡ ਮੇਕਰ ਦੇ ਡਾਇਰੈਕਟਰ ਓਪਰੇਸ਼ਨਜ਼ ਭਰਤ ਕੁਮਾਰ ਦੀ ਅਗਵਾਈ ਵਿੱਚ ਕੈਨੇਡਾ ਵਿੱਚ ਉਚੇਰੀ ਵਿਦਿਆ ਹਾਸਲ ਕਰਨ ਲ ਈ ਆਪਣਾ ਸਟੱਡੀ ਵੀਜ਼ਾ ਹਾਸਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਕਰੀਬ 25 ਸਾਲਾਂ ਤੋਂ ਵੀ ਵਧੇਰੇ ਸਮੇਂ ਤੋਂ ਵੀਜ਼ਾ ਗਾਈਡੈਂਸ ਪ੍ਰਦਾਨ ਕਰਕੇ ਹਜ਼ਾਰਾਂ ਹੀ ਵਿਦਿਆਰਥੀਆਂ ਨੂੰ ਉਚੇਰੀ ਵਿਦਿਆ ਹਾਸਿਲ ਕਰਨ ਲਈ ਦੁਨੀਆਂ ਦੇ ਕੋਨੇ-ਕੋਨੇ ਵਿੱਚ ਭੇਜਣ ਵਾਲੀ ਸੰਸਥਾ ਮਾਈਂਡ ਮੇਕਰ ਦੇ ਵਿਦਿਆਰਥੀ ਲਗਾਤਾਰ ਸਟੂਡੈਂਟ ਵੀਜ਼ਾ ਹਾਸਲ ਕਰ ਰਹੇ ਹਨ। ਮਾਈਂਡ ਮੇਕਰ ਦੇ ਮੁਖੀ ਰਣਜੋਧ ਸਿੰਘ ਮਾਣਕੀ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਦੀ ਸੰਸਥਾ ਵਿੱਚ ਆਈਲੈਟਸ ਦੀ ਤਿਆਰੀ ਕਰਕੇ ਅੱਠ ਬੈਂਡ ਹਾਸਲ ਕਰਨ ਤੋਂ ਬਾਅਦ ਵਿਦਿਆ ਰਥਣ ਗੁਰਨੂਰ ਕੌਰ ਸਪੁੱਤਰੀ ਹਰਜੀਤ ਸਿੰਘ ਪਿੰਡ ਬੀਜਾਪੁਰ ਕੋਠੇ (ਨੇੜੇ ਈਸੜੂ) ਨੇ ਮਾਈਂਡ ਮੇਕਰ ਦੇ ਡਾਇਰੈਕਟਰ ਓਪਰੇਸ਼ਨਜ਼ ਭਰਤ ਕੁਮਾਰ ਦੀ ਅਗਵਾਈ ਵਿੱਚ ਕੈਨੇਡਾ ਵਿੱਚ ਉਚੇਰੀ ਵਿਦਿਆ ਹਾਸਲ ਕਰਨ ਲ ਈ ਆਪਣਾ ਸਟੱਡੀ ਵੀਜ਼ਾ ਹਾਸਲ ਕੀਤਾ ਹੈ। ਵਿਦਿਆਰਥਣ ਉਸਦੇ ਅਤੇ ਉਸਦੇ ਮਾਤਾ- ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲ 2026 ਵਿੱਚ ਸੁਪਰ ਮੈਡੀਕਲ ਦੀ ਪੜ੍ਹਾਈ ਕਰਨ ਤੋਂ ਬਾਅਦ ਮਾਈਂਡ ਮੇਕਰ ਨਾਲ ਸੰਪਰਕ ਸਥਾਪਤ ਕਰਕੇ ਉਹਨਾਂ ਦੇ ਸੁਪਨੇ ਸਾਕਾਰ ਹੋਏ ਹਨ। ਵਿਦਿਆਰਥਣ ਗੁਰਨੂਰ ਕੌਰ ਨੇ ਕਵਾਂਟਲਿਨ ਪੋਲੀਟੈਕਨਿਕ ਯੂਨੀਵਰਸਿਟੀ ਕੇ. ਪੀ. ਯੂ. ਵਿਚ ਅਕਾਦਮਿਕ ਸੈਸ਼ਨ ਜਨਵਰੀ 2027 ਲਈ ਬੀਐੱਸਸੀ ਅਪਲਾਈਡ ਸਾਈਕੋਲੋਜੀ ਲਈ ਵੀਜ਼ਾ ਪ੍ਰਾਪਤ ਕੀਤਾ ਹੈ, ਇਸ ਪ੍ਰਾਪਤੀ ਨਾਲ ਵਿਦਿਆਰਥਣ ਅਤੇ ਉਸਦੇ ਪਿਤਾ ਨੇ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀ ਵਰਗ ਨੂੰ ਅਪੀਲ ਕੀਤੀ ਕਿ ਉਹ ਮਾਈਂਡ ਮੇਕਰ ਦੀ ਕੋਚਿੰਗ ਅਤੇ ਵੀਜ਼ਾ ਸੇਵਾਵਾਂ ਦਾ ਲਾਹਾ ਲੈ ਕੇ ਆਪਣਾ ਭਵਿੱਖ ਸੰਵਾਰਨ। ਸੰਸਥਾ ਦੇ ਡਾਇਰੈਕਟਰ ਭਰਤ ਕੁਮਾਰ ਨੇ ਦੱਸਿਆ ਕਿ ਬਾਹਰਲੇ ਮੁਲਕਾਂ ਵਿੱਚ ਪੜਨ ਦੇ ਇੱਛੁਕ ਵਿਦਿਆਰਥੀ ਆਪਣੇ ਅਕਾਦਮਿਕ ਦਸਤਾਵੇਜਾਂ ਨਾਲ ਮਾਈਂਡ ਮੇਕਰ ਦੇ ਖੰਨਾ ਸਥਿਤ ਦਫਤਰ ਵਿਖੇ ਸੰਪਰਕ ਸਥਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਲਈ ਪ੍ਰਸ਼ਾਸਨ ਲੋਕਾਂ ਦੇ ਦੁਆਰ ਪਹੁੰਚਿਆ, ਐੈੱਸ. ਡੀ. ਐੈੱਮ. ਢਿੱਲੋਂ ਨੇ ਕਈ ਮਾਮਲਿਆਂ ਦਾ ਮੌਕੇ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰੰਜਾਬ ਦੇ ਨੂੰ ਵੱਡਾ ਹੁੰਗਾਰਾ ਮਿਲਿਆ ਆਗੂਆਂ ਦੀ ਗ੍ਰਿਫ਼ਤਾਰੀ ਦੀ ਯਾਦ ’ਚ ਭਲਕੇ ਹੋਵੇਗੀ ‘ਲੋਕਤੰਤਰ ਬ...
Ad Position 24