28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਵੇਂ ਥਾਣਾ ਮੁਖੀ ਦਾ ਸਮਾਜ ਸੇਵੀ ਸੰਸਥਾ ਵਲੋਂ ਸਨਮਾਨ ਪਿੰਡ ਕਰਤਾਰਪੁਰ ਵਿਖੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਸਮਾਗ਼ਮ ਅੱਜ

ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਥਾਣਾ ਵਿਖੇ ਨਵੇਂ ਥਾਣਾ ਮੁਖੀ ਕੇਵਲ ਕ੍ਰਿਸ਼ਨ ਦਾ ਸਮਾਜ ਸੇਵੀ ਸੰਸਥਾ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਵਲੋਂ ਸਵਾਗਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਚਰਨਜੀਤ ਥੋਪੀਆ ਵਲੋਂ ਥਾਣਾ ਮੁਖੀ ਕੇਵਲ ਕ੍ਰਿਸ਼ਨ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਚਿੱਤਰ ਅਤੇ ਦੁਸ਼ਾਲਾ ਭੇਟ ਕਰ ਕ ੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-11-2026
ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਥਾਣਾ ਵਿਖੇ ਨਵੇਂ ਥਾਣਾ ਮੁਖੀ ਕੇਵਲ ਕ੍ਰਿਸ਼ਨ ਦਾ ਸਮਾਜ ਸੇਵੀ ਸੰਸਥਾ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਵਲੋਂ ਸਵਾਗਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਚਰਨਜੀਤ ਥੋਪੀਆ ਵਲੋਂ ਥਾਣਾ ਮੁਖੀ ਕੇਵਲ ਕ੍ਰਿਸ਼ਨ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਚਿੱਤਰ ਅਤੇ ਦੁਸ਼ਾਲਾ ਭੇਟ ਕਰ ਕ ੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਉਹ ਇਤਿਹਾਸਕ ਨਗਰੀ ਮਾਛੀਵਾੜਾ ਦੇ ਲੋਕਾਂ ਦੀ ਸੇਵਾ ਲਈ ਆਏ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਪੁਲਸ ਦਾ ਮੁੱਢਲਾ ਫ਼ਰਜ਼ ਹੈ। ਇਸ ਮੌਕੇ ਸਹਾਇਕ ਥਾਣੇਦਾਰ ਬਲਵੀਰ ਸਿੰਘ, ਅਮਰਜੀਤ ਸਿੰਘ, ਸੰਜੀਵ ਕੁਮਾਰ, ਮੁੱਖ ਮੁਨਸ਼ੀ ਸੁਖਦੀਪ ਸਿੰਘ, ਸਾਬਕਾ ਕੌਂਸਲਰ ਵਿਜੈ ਕੁਮਾਰ, ਗੁਰਚਰਨ ਸਿੰਘ ਜੁਲਫ਼ਗੜ੍ਹ, ਅਸ਼ੋਕ ਕੁਮਾਰ ਖੁਰਾਨਾ, ਗੁਰਵਿੰਦਰ ਸਿੰਘ ਰੂਬੀ, ਜਸਵੀਰ ਸਿੰਘ ਗਿੱਲ, ਨਰੇਸ਼ ਕੁਮਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਗੌਰਮਿੰਟ ਸਰਕਾਰੀ ਹਾਈ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਲੈਨੇਟ ਈ ਸਕੂਲ ਦੀ ਖੇਡ ਪ੍ਰਤੀਯੋਗਤਾ ‘ਇਗਨੀਸ਼ਨ’ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਾਮਿਲ...
Ad Position 24