29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਲੇਖ ਲਿਖਣ ਮੁਕਾਬਲੇ ’ਚ ਏਕਮ ਰਾਏ ਨੇ ਹਾਸਲ ਕੀਤਾ ਦੂਜਾ ਸਥਾਨ

ਬੀਜਾ, 29 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀ ਏਕਮ ਰਾਏ ਸਪੁੱਤਰ ਸੰਤੋਸ਼ ਕੁਮਾਰ, ਵਾਸੀ ਪਾਇਲ, ਨੇ ਪੰਜਾਬ ਪੱਧਰੀ ਲੇਖ ਲਿਖਣ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 30-11-2026
ਬੀਜਾ, 29 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀ ਏਕਮ ਰਾਏ ਸਪੁੱਤਰ ਸੰਤੋਸ਼ ਕੁਮਾਰ, ਵਾਸੀ ਪਾਇਲ, ਨੇ ਪੰਜਾਬ ਪੱਧਰੀ ਲੇਖ ਲਿਖਣ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਭਾਗ ਲਿਆ। ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਨ ’ਤੇ ਏਕਮ ਰਾਏ ਨੂੰ ਸੰਬੰਧਿਤ ਸੰਸਥਾ ਵਲੋਂ 3,000 ਰੁਪਏ ਦੀ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀ ਅਤੇ ਉਸ ਨੂੰ ਤਿਆਰ ਕਰਵਾਉਣ ਵਾਲੇ ਅਧਿਆਪਕਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰਾਧਾ ਵਾਟਿਕਾ ਸਕੂਲ ’ਚ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਇੰਜ. ਜਗਦੇਵ ਸਿੰਘ ਬੋਪਾਰਾਏ, ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਦੇ ਵਿਕਾਸ ਤੇ ਪੰਥਕ ਹਿੱਤ...
Ad Position 24