14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 23-01-2026
ਟੱਲੇਵਾਲ, 22 ਜਨਵਰੀ (ਸੋਨੀ ਚੀਮਾ)-ਪੱਖੋ ਕੈਂਚੀਆਂ ਪੁਲਿਸ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਪੱਖੋਕੇ ਤੋਂ ਕੈਰੇ ਰੋਡ 'ਤੇ ਜਦ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਨ੍ਹਾਂ ਦੀ ਪਹਿਚਾਣ ਗਗਨਦੀਪ ਸਿੰਘ, ਵਿਕਾਸ ਕੁਮਾਰ ਪਰੌਠਾ ਵਾਸੀ ਬਰਨਾਲਾ ਵਜੋਂ ਹੋਈ | ਜਿਨ੍ਹਾਂ 'ਤੇ ਐਨ.ਡੀ.ਪੀ.ਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 5 ਕਾਬੂ <br/> ਅਗਲੀ ਖ਼ਬਰ ਪਤਨੀ ਨੇ ਪਤੀ ਦੇ ਘਰ 10 ਤੋਲੇ ਦਾ ਸੋਨੇ ਦਾ ਬਿਸਕੁਟ, 2 ਲੱਖ ਦੀ ਨਕਦੀ ਕੀਤੀ ਚੋਰੀ <br/>
Ad Position 24