17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ 22 ਸੋਨ ਤਗਮੇ ਜਿੱਤੇ <br/>

Ad Position 21
No active advertisement
ਅਜੀਤ ਡੈਸਕ 20-02-2026
ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਨੈਸ਼ਨਲ ਸਾਇੰਸ ਓਲੰਪੀਆਡ ਪ੍ਰੀਖਿਆ ਵਿਚ 22 ਸੋਨ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਇਬਾਦਿਤ, ਲਕਸ਼, ਭਾਵਿਅਮ, ਰਵੀਸ਼, ਤਨਵੀਰ ਸਿੰਘ, ਅਰਜੇਸ, ਵਿਵੇਕ, ਵਿਕਾਟ, ਈਸਾਂਤ, ਪਲਕ, ਧਰੁਵੀ, ਤਕਸ਼, ਆਇਆਨ, ਅਰਾਧਿਆ, ਦਿਵਾਂਸ਼ੀ, ਪਰਮਜੋਤ, ਨਮੀਸ਼, ਮਾਧਵ, ਵਸੂ, ਅਨਿਆ, ਦਿਵੇਸ਼, ਚੰਚਲ ਨੇ ਸੋਨ ਤਗਮੇ ਜਿੱਤੇ ਹਨ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਵਰੁਣ ਭਾਰਤੀ, ਪਿ੍ੰਸੀਪਲ ਵਿੰਮੀਪੁਰੀ ਨੇ ਹੋਣਹਾਰ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗੁਰਨੂਰ ਸਿੰਘ ਨੇ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ <br/> ਅਗਲੀ ਖ਼ਬਰ ਸਕੂਲੀ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24