23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 01-03-2026
ਬਰਨਾਲਾ, 28 ਫਰਵਰੀ (ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਵਲੋਂ ਨਾਮਾਲੂਮ ਬੰਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਮੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਡੋਰਮੈਟਰੀ ਨੰ: 4 ਦੀ ਬੈਕ ਸਾਈਡ 'ਤੇ ਕੱਚੀ ਜਗ੍ਹਾ ਵਿਚ ਇਕ ਮੋਬਾਈਲ ਫ਼ੋਨ ਪਿਆ ਸੀ | ਉੱਧਰ ਪੁਲਿਸ ਕਾਰਵਾਈ ਅਨੁਸਾਰ ਨਾਮਾਲੂਮ ਬੰਦੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਰੋਹਤਕ ਵਿਖੇ ਇਕ ਹਾਦਸੇ 'ਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖਮੀ <br/> ਅਗਲੀ ਖ਼ਬਰ ਸਕਾਰਪੀਓ ਅਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ, ਮਾਮਲਾ ਦਰਜ <br/>
Ad Position 24