08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

35 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ

ਤਪਾ ਮੰਡੀ, 7 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 35 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ’ ਚ ਹੌਲਦਾਰ ਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਸੱਕੀ ਪੁਰਸ਼ਾਂ ਦੇ ਸਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਸ਼ੌਕਤ ਅਲੀ ਪੁੱਤਰ ਮੰਗਤ ਰਾਏ ਵਾਸੀ ਨੇੜੇ ਵਾਲਮੀਕ ਚੌਕ ਤਪਾ ਜੋ ਬਾਹਰੋਂ ਸਸਤੇ ਭਾਅ ’ਤੇ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਪਾਬੰਦੀਸ਼ੁਦਾ ਗੋਲੀਆਂ ਅਨਾਜ ਮੰਡੀ ਤਾਜੋ ਰੋਡ ਤਪਾ ਵਿਖੇ ਗਾਹਕਾਂ ਨੂੰ ਵੇਚਣ ਦੀ ਤਾਕ ਵਿਚ ਫਿਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 08-08-2026
ਤਪਾ ਮੰਡੀ, 7 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 35 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ’ ਚ ਹੌਲਦਾਰ ਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਸੱਕੀ ਪੁਰਸ਼ਾਂ ਦੇ ਸਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਸ਼ੌਕਤ ਅਲੀ ਪੁੱਤਰ ਮੰਗਤ ਰਾਏ ਵਾਸੀ ਨੇੜੇ ਵਾਲਮੀਕ ਚੌਕ ਤਪਾ ਜੋ ਬਾਹਰੋਂ ਸਸਤੇ ਭਾਅ ’ਤੇ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਪਾਬੰਦੀਸ਼ੁਦਾ ਗੋਲੀਆਂ ਅਨਾਜ ਮੰਡੀ ਤਾਜੋ ਰੋਡ ਤਪਾ ਵਿਖੇ ਗਾਹਕਾਂ ਨੂੰ ਵੇਚਣ ਦੀ ਤਾਕ ਵਿਚ ਫਿਰ ਰਿਹਾ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਸਫਲਤਾ ਮਿਲ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ ਇੱਕ ਲਿਫਾਫੀ ਪਾਰਦਰਸ਼ੀ ਪਲਾਸਟਿਕ ਜਿਸ ਵਿਚ 35 ਪਾਬੰਦੀਸ਼ੁਦਾ ਗੋਲੀਆਂ ਖੁੱਲ੍ਹੀਆਂ ਰੰਗ ਚਿੱਟਾ ਬਰਾਮਦ ਕੀਤੀਆਂ। ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਮੁੱਖ ਮੁਨਸ਼ੀ ਜਸਵੀਰ ਕੌਰ ਸਿਟੀ ਚੌਂਕੀ, ਹੌਲਦਾਰ ਗੁਰਜੀਤ ਸਿੰਘ, ਹੌਲਦਾਰ ਗੁਰਮੇਲ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੱਖੋ ਕੈਂਚੀਆਂ ਪੁਲਿਸ ਨੇ ਮੋਟਰਸਾਈਕਲ ਚੋਰ ਦਬੋਚੇ
Ad Position 24