07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਸਰਕਾਰ ਲਗਾਏਗੀ ਸਾਢੇ 19 ਲੱਖ ਪੌਦੇ

ਸੰਗਰੂਰ, 7 ਅਗਸਤ (ਸੁਖਵਿੰਦਰ ਸਿੰਘ ਫੁੱਲ) – ਵਣ ਵਿਭਾਗ ਵੱਲੋਂ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਸਾਢੇ 19 ਲੱਖ ਬੂਟੇ ਲਗਾਏ ਜਾਣ ਦਾ ਟੀਚਾ ਮਿਥਿਆ ਗਿਆ ਹੈ। ਵਿਭਾਗ ਦੇ ਵਣ ਮੰਡਲ ਅਧਿਕਾਰੀ ਸ੍ਰੀ ਕਮਲ ਕਿਸ਼ੋਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਸਾਢੇ 6-6 ਲੱਖ ਪੌਦੇ ਲਗਾਏ ਜਾਣੇ ਹਨ ਜਿਨ੍ਹਾਂ ਵਿੱਚੋਂ ਸਾਢੇ 4 ਲੱਖ ਪੌਦੇ ਵਣ ਵਿਭਾਗ ਲਗਾਏਗਾ ਅਤੇ ਬਾਕੀ ਪੌਦੇ ਦੂਸਰੇ ਵਿਭਾਗਾਂ ਰਾਹੀਂ ਲਗਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 08-08-2026
ਸੰਗਰੂਰ, 7 ਅਗਸਤ (ਸੁਖਵਿੰਦਰ ਸਿੰਘ ਫੁੱਲ) – ਵਣ ਵਿਭਾਗ ਵੱਲੋਂ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਸਾਢੇ 19 ਲੱਖ ਬੂਟੇ ਲਗਾਏ ਜਾਣ ਦਾ ਟੀਚਾ ਮਿਥਿਆ ਗਿਆ ਹੈ। ਵਿਭਾਗ ਦੇ ਵਣ ਮੰਡਲ ਅਧਿਕਾਰੀ ਸ੍ਰੀ ਕਮਲ ਕਿਸ਼ੋਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਸਾਢੇ 6-6 ਲੱਖ ਪੌਦੇ ਲਗਾਏ ਜਾਣੇ ਹਨ ਜਿਨ੍ਹਾਂ ਵਿੱਚੋਂ ਸਾਢੇ 4 ਲੱਖ ਪੌਦੇ ਵਣ ਵਿਭਾਗ ਲਗਾਏਗਾ ਅਤੇ ਬਾਕੀ ਪੌਦੇ ਦੂਸਰੇ ਵਿਭਾਗਾਂ ਰਾਹੀਂ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵੀਦਾਸ ਜਯੰਤੀ ਨੂੰ ਸਮਰਪਿਤ ਇਸ ਮੁਹਿੰਮ ਤਹਿਤ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਸ੍ਰੀ ਕਿਸ਼ੋਰ ਨੇ ਦੱਸਿਆ ਕਿ ਵਿਭਾਗ ਨੇ ਆਪਣਾ ਟੀਚਾ ਪੂਰਾ ਕਰ ਲਿਆ ਹੈ ਅਤੇ ਬਾਕੀ ਵਿਭਾਗਾਂ ਦਾ ਟੀਚਾ ਪੂਰਾ ਕਰਵਾਉਣ ਲਈ ਮੀਟਿੰਗਾਂ ਲਗਾਤਾਰ ਜਾਰੀ ਹਨ।
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਰਤਨ ਕਾਲਜ ਫਾਰ ਵੂਮੈਨ, ਖੋਖਰ ਕਲਾਂ ਵਿੱਚ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਉਤਸ਼ਾਹ ਨਾਲ ਆਗਾਜ਼ ਅਗਲੀ ਖ਼ਬਰ ਕੂੜਾ ਕਰਕਟ ਦੀ ਸਾਂਭ-ਸੰਭਾਲ ਨੂੰ ਲੈ ਕੇ ਪ੍ਰੋਗਰਾਮ ਕਰਵਾਇਆ
Ad Position 24