08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ਼ੱਕੀ ਹਾਲਾਤ ਵਿਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਬਰਨਾਲਾ, 8 ਅਗਸਤ (ਰਾਜ ਪਨੇਸਰ)-ਸਥਾਨਕ ਬੱਸ ਸਟੈਂਡ ਸਾਹਮਣੇ ਸ਼ਨੀ ਮੰਦਰ ਵਾਲੀ ਗਲੀ ਵਿਚ ਖਾਲੀ ਜਗ੍ਹਾ ’ਚੋਂ ਇਕ ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲੀ ਹੈ। ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਬਰਾਮਦ ਕਰਦੇ ਹੋਏ ਪਛਾਣਨ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 09-08-2026
ਬਰਨਾਲਾ, 8 ਅਗਸਤ (ਰਾਜ ਪਨੇਸਰ)-ਸਥਾਨਕ ਬੱਸ ਸਟੈਂਡ ਸਾਹਮਣੇ ਸ਼ਨੀ ਮੰਦਰ ਵਾਲੀ ਗਲੀ ਵਿਚ ਖਾਲੀ ਜਗ੍ਹਾ ’ਚੋਂ ਇਕ ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲੀ ਹੈ। ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਬਰਾਮਦ ਕਰਦੇ ਹੋਏ ਪਛਾਣਨ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਲੋਕ ‘ਆਪ’ ਸਰਕਾਰ ਤੋਂ ਆਪਣਾ ਖਹਿੜਾ ਛੁਡਾਉਣ ਦਾ ਮਨ ਬਣਾਈ ਬੈਠੇ ਹਨ-ਡਾ. ਹਰਜਿੰਦਰ ਸਿੰਘ ਜੱਖੂ ਅਗਲੀ ਖ਼ਬਰ ਸ਼ਬਦ ਚੌਂਕੀ ਵਜੋਂ ਨਗਰ ਕੀਰਤਨ ਕੱਢਿਆ
Ad Position 24