10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਜਪਾ ਆਗੂ ਬੀਬੀ ਘਨੌਰੀ ਵਲੋਂ ਸ੍ਰੀ ਗੁਰੂ ਰਵਿਦਾਸ ਦੀ ਜਨਮ ਭੂਮੀ ਤੋਂ ਪਵਿੱਤਰ ਮਿੱਟੀ ਨਾਲ ਭਰੇ ਕਲਸ਼ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ਵਿਚ ਭੇਟ

ਟੱਲੇਵਾਲ, 9 ਅਗਸਤ (ਸੋਨੀ ਚੀਮਾ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਭਾਰਤੀ ਜਨਤਾ ਪਾਰਟੀ ਵਲੋਂ ਚਲਾਏ ਜਾ ਰਹੇ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਭਾਜਪਾ ਆਗੂ ਬੀਬੀ ਹਰਚੰਦ ਕੌਰ ਸਾਬਕਾ ਵਿਧਾਇਕਾ ਵਲੋਂ ਗੁਰੂ ਜੀ ਦੀ ਜਨਮ ਭੂਮੀ ਵਾਰਾਨਸੀ ਤੋਂ ਪਵਿੱਤਰ ਮਿੱਟੀ ਨਾਲ ਭਰੇ ਕਲਸ਼ ਪਿੰਡ ਬਖਤਗੜ੍ਹ, ਚੀਮਾ, ਵਿਧਾਤਾ, ਚੁੰਘਾ, ਪੱਖੋਕੇ, ਮੱਲੀਆਂ, ਕੈਰੇ ਅਤੇ ਨਾਈਵਾਲਾ ਆਦਿ ਪਿੰਡਾਂ ਦੇ ਵੱਖ-ਵੱਖ ਗੁਰੂ ਘਰਾਂ ਵਿਚ ਭੇਟ ਕੀਤੇ ਗਏ। ਇਸ ਮੌਕੇ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ (ਵਾਰਾਨਸੀ) ਤੋਂ ਪਾਵਨ ਮਿੱਟੀ ਲੈ ਕੇ ਕਲਸ਼ ਯਾਤਰਾ ਤਹਿਤ ਉਕਤ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਨਾਲ ਜੁੜੇ ਅਸਥਾਨਾਂ ਤੇ ਗੁਰੂ ਘਰਾਂ ਵਿਚ ਕਲਸ਼ ਦੀ ਮਰਿਆਦਾ ਅਨੁਸਾਰ ਹਾਜ਼ਰੀ ਲਗਵਾਈ ਗਈ ਅਤੇ ਪੂਰੀ ਸ਼ਰਧਾ ਨਾਲ ਪਵਿੱਤਰ ਕਲਸ਼ ਸੰਗਤਾਂ ਨੂੰ ਸੌਂਪੇ ਗਏ ਹਨ ਅਰਦਾਸ ਬੇਨਤੀ ਕੀਤੀ ਗਈ।

Ad Position 21
No active advertisement
ਧਰਨੇ ਦੌਰਾਨ ਕਿਸਾਨਾਂ ਨੂੰ ਐਫ.ਆਈ.ਆਰ. ਦੀ ਕਾਪੀ ਦਿਖਾਉਂਦੇ ਹੋਏ ਸੂਬਾ ਆਗੂ ਕਰਮਜੀਤ ਸਿੰਘ ਛੰਨਾਂ ਨਾਲ ਹੋਰ ਆਗੂ। ਤਸਵੀਰ ਦਰਸ਼ਨ ਸਿੰਘ ਖੇੜੀ 10-08-2026
ਟੱਲੇਵਾਲ, 9 ਅਗਸਤ (ਸੋਨੀ ਚੀਮਾ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਭਾਰਤੀ ਜਨਤਾ ਪਾਰਟੀ ਵਲੋਂ ਚਲਾਏ ਜਾ ਰਹੇ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਭਾਜਪਾ ਆਗੂ ਬੀਬੀ ਹਰਚੰਦ ਕੌਰ ਸਾਬਕਾ ਵਿਧਾਇਕਾ ਵਲੋਂ ਗੁਰੂ ਜੀ ਦੀ ਜਨਮ ਭੂਮੀ ਵਾਰਾਨਸੀ ਤੋਂ ਪਵਿੱਤਰ ਮਿੱਟੀ ਨਾਲ ਭਰੇ ਕਲਸ਼ ਪਿੰਡ ਬਖਤਗੜ੍ਹ, ਚੀਮਾ, ਵਿਧਾਤਾ, ਚੁੰਘਾ, ਪੱਖੋਕੇ, ਮੱਲੀਆਂ, ਕੈਰੇ ਅਤੇ ਨਾਈਵਾਲਾ ਆਦਿ ਪਿੰਡਾਂ ਦੇ ਵੱਖ-ਵੱਖ ਗੁਰੂ ਘਰਾਂ ਵਿਚ ਭੇਟ ਕੀਤੇ ਗਏ। ਇਸ ਮੌਕੇ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ (ਵਾਰਾਨਸੀ) ਤੋਂ ਪਾਵਨ ਮਿੱਟੀ ਲੈ ਕੇ ਕਲਸ਼ ਯਾਤਰਾ ਤਹਿਤ ਉਕਤ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਨਾਲ ਜੁੜੇ ਅਸਥਾਨਾਂ ਤੇ ਗੁਰੂ ਘਰਾਂ ਵਿਚ ਕਲਸ਼ ਦੀ ਮਰਿਆਦਾ ਅਨੁਸਾਰ ਹਾਜ਼ਰੀ ਲਗਵਾਈ ਗਈ ਅਤੇ ਪੂਰੀ ਸ਼ਰਧਾ ਨਾਲ ਪਵਿੱਤਰ ਕਲਸ਼ ਸੰਗਤਾਂ ਨੂੰ ਸੌਂਪੇ ਗਏ ਹਨ ਅਰਦਾਸ ਬੇਨਤੀ ਕੀਤੀ ਗਈ। ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਇਹ ਯਾਤਰਾ ਗੁਰੂ ਸਾਹਿਬ ਜੀ ਦੇ ਸਮਾਨਤਾ, ਭਾਈਚਾਰੇ, ਸੇਵਾ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਇਕ ਉਪਰਾਲਾ ਹੈ। ਇਸ ਮੌਕੇ ਪਰਮਜੀਤ ਕੌਰ ਚੀਮਾ ਜ਼ਿਲ੍ਹਾ ਪ੍ਰਧਾਨ, ਮੰਡਲ ਪ੍ਰਧਾਨ ਹਰਜਿੰਦਰ ਸਿੰਘ ਸਾਬਕਾ ਸਰਪੰਚ ਪੱਖੋਕੇ, ਲੱਖੀ ਸਿੰਘ ਚੀਮਾ, ਭੋਲਾ ਸਿੰਘ ਸਾਬਕਾ ਪੰਚ, ਨਿਰਮਲ ਸਿੰਘ ਪ੍ਰਧਾਨ ਰਵਿਦਾਸ ਕਮੇਟੀ ਪੱਖੋਕੇ, ਤਰਲੋਕ ਸਿੰਘ, ਰਾਜ ਸਿੰਘ ਸਕੱਤਰ, ਦਲਵਾਰਾ ਸਿੰਘ ਮੱਲੀਆਂ, ਭੋਲਾ ਸਿੰਘ ਪ੍ਰਧਾਨ ਗੁਰੂ ਰਵਿਦਾਸ ਕਮੇਟੀ ਨਾਈਵਾਲਾ, ਨਾਹਰ ਸਿੰਘ ਸਾਬਕਾ ਸਰਪੰਚ, ਬੂਟਾ ਸਿੰਘ, ਪਰਸਾ ਸਿੰਘ, ਹਰਬੰਸ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਭਾਜਪਾ ਆਗੂ ਅਤੇ ਰਵਿਦਾਸ ਭਗਤ ਕਮੇਟੀਆਂ ਦੇ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿੱਟੀ ਕਲੱਬ ਨੇ ਜੋਸ਼ੋ ਖਰੋਸ਼ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ 60 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24