13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਕਾਲਜ ਸੰਘੇੜਾ ਵਿਖੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 13-08-2026
ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਕਾਲਜ ਸੰਘੇੜਾ ਵਿਖੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਮੈਡਮ ਮਨਦੀਪ ਕੌਰ, ਪ੍ਰੋ: ਮਿੱਠੂ ਪਾਠਕ, ਡਾ: ਨਿਰਪਾਲ ਸਿੰਘ, ਮੈਡਮ ਮਨਪ੍ਰੀਤ ਕੌਰ ਦੀ ਦੇਖਰੇਖ ਹੇਠ ਕਾਲਜ ਕੈਂਪਸ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਇਨਕਲਾਬੀ ਕੇਂਦਰ ਪੰਜਾਬ ਦੇ ਸਾਥੀ ਨਰੈਣ ਦੱਤ ਨੇ ਵਲੰਟੀਅਰਜ਼ ਨੂੰ ਨਸ਼ਿਆਂ ਦੇ ਨੁਕਸਾਨ ਅਤੇ ਇਨ੍ਹਾਂ ਤੋਂ ਕਿਵੇਂ ਬਚ ਸਕਦੇ ਹਾਂ, ਇਨ੍ਹਾਂ ਗੱਲਾਂ ਬਾਰੇ ਸੁਚੱਜੇ ਢੰਗ ਨਾਲ ਜਾਣੂ ਕਰਵਾਇਆ। ਇਸ ਮੌਕੇ ਕਾਲਜ ਸਟਾਫ਼ ਤੇ ਐਨ.ਐਸ.ਐਸ. ਵਲੰਟੀਅਰਜ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਢਿੱਲੋਂ ਬਸਤੀ ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਅਗਲੀ ਖ਼ਬਰ ਤਪਾ ਪੁਲਿਸ ਵਲੋਂ ਕਣਕ ਚੋਰੀ ਦੇ ਮਾਮਲੇ ’ਚ 1 ਵਿਅਕਤੀ ਕਾਬੂ
Ad Position 24