14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜੀ.ਜੀ. ਐੱਸ. ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀਅਰ ਸੈਕੰਡਰੀ ਸਕੂਲ ਗਹਿਲ ਦੀਆਂ ਖਿਡਾਰਨਾਂ ਵਲੋਂ ਜ਼ੋਨ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਫਿਜ਼ੀਕਲ ਐਜੂਕੇਸ਼ਨ ਦੀ ਸਹਾਇਕ ਪ੍ਰੋ: ਲਖਵਿੰਦਰ ਕੌਰ ਨੇ ਦੱਸਿਆ ਕਿ ਕਬੱਡੀ, ਰੱਸਾਕਸ਼ੀ ਅਤੇ ਚੈਸ ਦੇ ਮੁਕਾਬਲਿਆਂ ਵਿਚ ਸੰਸਥਾ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ 14-08-2026
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀਅਰ ਸੈਕੰਡਰੀ ਸਕੂਲ ਗਹਿਲ ਦੀਆਂ ਖਿਡਾਰਨਾਂ ਵਲੋਂ ਜ਼ੋਨ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਫਿਜ਼ੀਕਲ ਐਜੂਕੇਸ਼ਨ ਦੀ ਸਹਾਇਕ ਪ੍ਰੋ: ਲਖਵਿੰਦਰ ਕੌਰ ਨੇ ਦੱਸਿਆ ਕਿ ਕਬੱਡੀ, ਰੱਸਾਕਸ਼ੀ ਅਤੇ ਚੈਸ ਦੇ ਮੁਕਾਬਲਿਆਂ ਵਿਚ ਸੰਸਥਾ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-19 ਬੈਡਮਿੰਟਨ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਨੇ ਜੇਤੂ ਖਿਡਾਰਨਾਂ ਅਤੇ ਫਿਜ਼ੀਕਲ ਐਜੂਕੇਸ਼ਨ ਦੀ ਸਹਾਇਕ ਪ੍ਰੋ: ਲਖਵਿੰਦਰ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 41ਵੇਂ ਆਨਲਾਈਨ ਅਬੈਕਸ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤ... ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਪੁਸਤਕ ਮੇਲਾ 21 ਤੋਂ 23 ਅਗਸਤ ਤੱਕ
Ad Position 24