14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 41ਵੇਂ ਆਨਲਾਈਨ ਅਬੈਕਸ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਬੀ. ਵੀ.

Ad Position 21
No active advertisement
ਅਜੀਤ ਡੈਸਕ 14-08-2026
ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ 41ਵੇਂ ਆਨਲਾਈਨ ਅਬੈਕਸ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਹ ਜਾਣਕਾਰੀ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ ਚ ਸੰਸਥਾ ਦੇ 38 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿਚ 25 ਵਿਦਿਆਰਥੀਆਂ ਨੇ ਪਹਿਲਾ, 7 ਵਿਦਿਆਰਥੀਆਂ ਨੇ ਦੂਜਾ ਤੇ 6 ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਹੋਣਹਾਰ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਯਾਦਗਾਰੀ ਸਮਾਗਮ ’ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਜੀ.ਜੀ. ਐੱਸ. ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨ...
Ad Position 24