15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕਾਹਨੇਕੇ ਵਿਖੇ ਗ੍ਰਾਮ ਪੰਚਾਇਤ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਮੂਨਕ, 14 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਸ੍ਰੀ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਨਜ਼ਦੀਕ ਹੋਏ ਹਮਲੇ ਦੀ ਹਲਕਾ ਲਹਿਰਾ ਦੇ ਅਕਾਲੀ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਆਗੂਆਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ, ਗੰਭੀਰ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਹਮਲੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦੀ ਸਾਜ਼ਿਸ਼ ਅਤੇ ਮਨਸੂਬਿਆਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ।

Ad Position 21
No active advertisement
ਸ੍ਰੋ.ਅ. ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਕੜੈਲ। ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ। 15-08-2026
ਮੂਨਕ, 14 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਸ੍ਰੀ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਨਜ਼ਦੀਕ ਹੋਏ ਹਮਲੇ ਦੀ ਹਲਕਾ ਲਹਿਰਾ ਦੇ ਅਕਾਲੀ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਆਗੂਆਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ, ਗੰਭੀਰ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਹਮਲੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦੀ ਸਾਜ਼ਿਸ਼ ਅਤੇ ਮਨਸੂਬਿਆਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਇਹ ਸਿਰਫ਼ ਸੁਖਬੀਰ ਬਾਦਲ ਨਹੀਂ, ਸਿੱਖ ਪੰਥ ਦੀਆਂ ਭਾਵਨਾਵਾਂ ’ਤੇ ਹਮਲਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਕੜੈਲ ਨੇ ਵੀ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹੀ ਘਟਨਾ ਨੂੰ ਕਿਸੇ ਵੀ ਕੀਮਤ ’ਤੇ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ। ਸੀਨੀਅਰ ਅਕਾਲੀ ਆਗੂ ਇਸਤਰੀ ਵਿੰਗ ਹਲਕਾ ਲਹਿਰਾ ਬੀਬੀ ਦਲਜੀਤ ਕੋਰ ਭੁੱਲਰ ਅਤੇ ਸੀਨੀਅਰ ਆਗੂ ਕ੍ਰਿਸ਼ਨ ਗਿੱਲ ਬੂਸੈਹਰਾ ਦੋਵੇਂ ਆਗੂਆਂ ਨੇ ਕਿਹਾ ਕਿ ਸ੍ਰੀ ਨਾਂਦੇੜ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੀ ਘਟਨਾ ਬੇਹੱਦ ਚਿੰਤਾਜਨਕ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਲੜਕੀਆਂ ਖੋ-ਖੋ ਦੀ ਟੀਮ ਜੇਤੂ
Ad Position 24