15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੰਤ ਬਾਬਾ ਪੰਜਾਬ ਸਿੰਘ ਸਕੂਲ ਤਾਜੋਕੇ ਵਿਖੇ ਮਨਾਇਆ ਸੁਤੰਤਰਤਾ ਦਿਵਸ

ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਸੁਤੰਤਰਤਾ ਦਿਵਸ ਨੂੰ ਸਮਰਪਿਤ ਨੇੜਲੇ ਪਿੰਡ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਤਿਰੰਗੇ ਝੰਡੇ ਦੇ ਸਨਮਾਨ ਵਿਚ ਸ਼ਹੀਦਾਂ ਨੂੰ ਯਾਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-08-2026
ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਸੁਤੰਤਰਤਾ ਦਿਵਸ ਨੂੰ ਸਮਰਪਿਤ ਨੇੜਲੇ ਪਿੰਡ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਤਿਰੰਗੇ ਝੰਡੇ ਦੇ ਸਨਮਾਨ ਵਿਚ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਵਲੋਂ 79ਵੇਂ ਸੁਤੰਤਰਤਾ ਦਿਹਾੜੇ ਦੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਸ਼ਹੀਦਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੇ ਆਜ਼ਾਦੀ ਲੈਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਗਈਆਂ ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਵੀ ਗਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਅੰਤਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦਹੋਲ ਦੀ ਅਗਵਾਈ ਹੇਠ ਛੀਨੀਵਾਲ ਕਲਾਂ ’ਚ ਗਲੀਆਂ ਦੇ ਵਿਕਾਸ ਦੀ ਹੋਈ ਸ਼ੁਰੂਆਤ
Ad Position 24