19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿਓ ਵਲੋਂ ਨਾਬਾਲਗ ਧੀ ਨਾਲ ਜਬਰ ਜਨਾਹ, ਪੁਲਿਸ ਨੇ ਮੁਕੱਦਮਾ ਕੀਤਾ ਦਰਜ

ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਵਿਖੇ ਇੱਕ ਸ਼ਿਕਾਇਤਕਰਤਾ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਖਿਲਾਫ ਆਪਣੀ ਹੀ 11 ਸਾਲਾ ਬੱਚੀ ਨਾਲ ਜ਼ਬਰ ਜਨਾਹ ਕੀਤੇ ਜਾਣ ਦਾ ਪਰਚਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਔਰਤ ਵਲੋਂ ਦਰਜ ਕਰਵਾਏ ਬਿਆਨਾ ’ਚ ਕਿਹਾ ਗਿਆ ਹੈ ਕਿ ਉਹ ਜਦੋਂ ਘਰ ਨਹੀਂ ਸੀ ਤਾਂ ਉਸ ਦੇ ਪਤੀ ਨੇ ਸ਼ਰਾਬ ਦੇ ਨਸ਼ੇ ’ਚ ਧੁੱਤ ਹੋ ਕੇ ਆਪਣੀ ਨਬਾਲਗ ਬੱਚੀ ਨਾਲ ਜਬਰ ਜਨਾਹ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਵਿਖੇ ਇੱਕ ਸ਼ਿਕਾਇਤਕਰਤਾ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਖਿਲਾਫ ਆਪਣੀ ਹੀ 11 ਸਾਲਾ ਬੱਚੀ ਨਾਲ ਜ਼ਬਰ ਜਨਾਹ ਕੀਤੇ ਜਾਣ ਦਾ ਪਰਚਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਔਰਤ ਵਲੋਂ ਦਰਜ ਕਰਵਾਏ ਬਿਆਨਾ ’ਚ ਕਿਹਾ ਗਿਆ ਹੈ ਕਿ ਉਹ ਜਦੋਂ ਘਰ ਨਹੀਂ ਸੀ ਤਾਂ ਉਸ ਦੇ ਪਤੀ ਨੇ ਸ਼ਰਾਬ ਦੇ ਨਸ਼ੇ ’ਚ ਧੁੱਤ ਹੋ ਕੇ ਆਪਣੀ ਨਬਾਲਗ ਬੱਚੀ ਨਾਲ ਜਬਰ ਜਨਾਹ ਕੀਤਾ ਹੈ। ਔਰਤ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਦੋਸ਼ੀ ਪਿਓ ਦੇ ਖਿਲਾਫ ਜਬਰ ਜਨਾਹ ਦਾ ਪਰਚਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਦੀ ਹੋਰ ਜਾਣਕਾਰੀ ਲੈਣ ਸਬੰਧੀ ਥਾਣਾ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸੰਪਰਕ ਨਹੀਂ ਹੋ ਸਕਿਆ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ਅੰਦਰ ਜੇਬ (ਗੀਝਾ) ਪੁੱਟਣ ਵਾਲੇ ਲੁਟੇਰਿਆਂ ਦੀ ਦਹਿਸ਼ਤ ਕਾਰਨ ਮਚੀ ਤਰਥਲੀ ਅਗਲੀ ਖ਼ਬਰ ਪਿੰਡ ਜੋਧਪੁਰ ਵਿਖੇ ਸੱਥ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
Ad Position 24